Advertisment

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀ

author-image
Gagan Bindra
New Update
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀ
Advertisment
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀ: ਰਾਸ਼ਟਰਪਤੀ ਰਾਮਨਾਥ ਕੋਵਿੰਦ , ਉਪ-ਰਾਸ਼ਟਰਪਤੀ ਵੈਂਕੇਯਾ ਨਾਇਡੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 148ਵੀਂ ਜਯੰਤੀ 'ਤੇ ਭਾਵਨਾਤਮਕ ਸ਼ਰਧਾਜਲੀ ਭੇਂਟ ਕੀਤੀ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀਰਾਮਨਾਥ ਕੋਵਿੰਦ ਸਵੇਰੇ ਇੱਥੇ ਸਥਿਤ ਰਾਜਘਾਟ 'ਚ ਮਹਾਤਮਾ ਗਾਂਧੀ ਦੀ ਸਮਾਧੀ 'ਤੇ ਪੁੱਜੇ ਅਤੇ ਉਨ੍ਹਾਂ ਨੂੰ ਸ਼ਰਧਾਂ ਫੁੱਲ ਭੇਂਟ ਕੀਤੇ। ਇਸ ਤੋਂ ਪਹਿਲਾਂ ਨਾਇਡੂ ਅਤੇ ਮੋਦੀ ਨੇ ਵੀ ਰਾਸ਼ਟਰਪਿਤਾ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਤਿੰਨਾਂ ਨੇਤਾਵਾਂ ਨੇ ਮਹਾਤਮਾ ਗਾਂਧੀ ਦੀ ਸਮਾਧੀ ਦੀ ਪਰਕਰਮਾਂ ਵੀ ਕੀਤੀ। ਰਾਸ਼ਟਰਪਿਤਾ ਦੀ ਸਮਾਧੀ ਸਥਾਨ 'ਤੇ ਇਕ ਸਰਵਧਰਮ ਸਭਾ ਦਾ ਵੀ ਆਯੋਜਨ ਕੀਤਾ ਗਿਆ ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀਸਭਾ 'ਚ ਰਾਸ਼ਟਰਪਤੀ, ਉਪ-ਰਾਸ਼ਟਰਪਤੀ ਅਤੇ ਪ੍ਰਧਾਨਮੰਤਰੀ ਨੇ ਵੀ ਕੁਝ ਦੇਰ ਤੱਕ ਹਿਸਾ ਲਿਆ ।ਸਰਵਧਰਮ ਸਭਾ 'ਚ ਕਈ ਸੰਸਦ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਇਲਾਵਾ ਸਕੂਲੀ ਬੱਚਆਿਂ ਨੇ ਵੀ ਹਿਸਾ ਲਿਆ । ਇਸ ਤੋਂ ਇਲਾਵਾ ਅੱਜ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੀ ਵੀ ਜਯੰਤੀ ਮਨਾਈ ਜਾ ਰਹੀ ਹੈ। ਪੀ.ਐਮ ਨੇ ਲਾਲ ਬਹਾਦੁਰ ਸ਼ਾਸਤਰੀ ਦੇ ਜਨਮ ਦਿਨ 'ਤੇ ਉਨ੍ਹਾਂ ਨੂੰ ਸ਼ਰਧਾਜਲੀ ਦਿੱਤੀ ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀਮੋਦੀ ਦੇ ਇਲਾਵਾ ਮਨਮੋਹਨ ਸਿੰਘ ਨੇ ਸਾਬਕਾ ਪੀ.ਐਮ. ਲਾਲ ਬਹਾਦੁਰ ਸ਼ਾਸਤਰੀ ਦੀ ਸਮਾਧੀ 'ਤੇ ਜਾ ਕੇ ਸ਼ਰਧਾਜਲੀ ਦਿੱਤੀ । ਭਾਜਪਾ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਅਤੇ ਮਨਮੋਹਨ ਸਿੰਘ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਵੀ ਸ਼ਰਧਾਜਲੀ ਦਿੱਤੀ ।ਅੱਜ ਦੇ ਦਿਨ ਤਿੰਨ ਸਾਲ ਪਹਿਲੇ ਮੋਦੀ ਨੇ ਆਪਣੀ ਮਹੱਤਵਪੁਰਨ ਯੋਜਨਾ ਸਵੱਛ ਭਾਰਤ ਅਭਆਿਨ ਸ਼ੁਰੂ ਕੀਤਾ ਸੀ।-
latest-news mahatma-gandhi latest-news-in-punjabi latest-news-in-punjab narender-modi pmo-india news-in-punjabi news-in-punjab
Advertisment

Stay updated with the latest news headlines.

Follow us:
Advertisment