Advertisment

ਨਵਜੋਤ ਕੌਰ ਦਾ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ਪਹੁੰਚਣ 'ਤੇ ਨਿੱਘਾ ਸਵਾਗਤ

author-image
Shanker Badra
New Update
ਨਵਜੋਤ ਕੌਰ ਦਾ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ਪਹੁੰਚਣ 'ਤੇ ਨਿੱਘਾ ਸਵਾਗਤ
Advertisment
ਨਵਜੋਤ ਕੌਰ ਦਾ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ਪਹੁੰਚਣ 'ਤੇ ਨਿੱਘਾ ਸਵਾਗਤ:ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ 'ਚ ਸੋਨੇ ਦਾ ਤਗਮਾ ਜਿੱਤਣ ਵਾਲੀ ਪੰਜਾਬ ਦੀ ਧੀ ਨਵਜੋਤ ਕੌਰ ਅੱਜ ਰਾਜਾਸਾਂਸੀ ਦੇ ਗੁਰੂ ਰਾਮਦਾਸ ਹਵਾਈ ਅੱਡੇ ਪਹੁੰਚੀ।ਨਵਜੋਤ ਕੌਰ ਦਾ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ਪਹੁੰਚਣ 'ਤੇ ਨਿੱਘਾ ਸਵਾਗਤਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦਿਆਂ ਨੇ ਉਸ ਦਾ ਨਿੱਘਾ ਸਵਾਗਤ ਕੀਤਾ।ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂਵਾਲਾ ਦੀ ਅਗਵਾਈ ਹੇਠ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸਵਾਗਤ ਕੀਤਾ ਗਿਆ।ਨਵਜੋਤ ਕੌਰ ਦਾ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ਪਹੁੰਚਣ 'ਤੇ ਨਿੱਘਾ ਸਵਾਗਤਇਸ ਮੌਕੇ ਪਰਿਵਾਰਕ ਮੈਂਬਰ ਤੇ ਪਿੰਡ ਵਾਲੇ ਨਵਜੋਤ ਨੂੰ ਲੈਣ ਇੱਥੇ ਪਹੁੰਚੇ ਹੋਏ ਸਨ।ਕਾਂਗਰਸ ਸਰਕਾਰ ਨੇ ਇਸ ਨੂੰ ਨਜਰਅੰਦਾਜ ਕੀਤਾ ਹੈ।ਸਰਕਾਰ ਦਾ ਕੋਈ ਵੀ ਨੁਮਾਇੰਦਾ ਨਵਜੋਤ ਕੌਰ ਦਾ ਸਵਾਗਤ ਕਰਨ ਦੇ ਲਈ ਹਵਾਈ ਅੱਡੇ 'ਤੇ ਨਹੀਂ ਪੁੱਜਾ।ਜਿਸ ਨੂੰ ਲੈ ਕੇ ਨਵਜੋਤ ਕੌਰ ਨੇ ਨਿਰਾਸ਼ਾ ਦਾ ਪ੍ਰਗਟਾਵਾ  ਕੀਤਾ ਹੈ।ਉਸ ਤੋਂ ਬਾਅਦ ਨਵਜੋਤ ਕੌਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਹੈ।ਨਵਜੋਤ ਕੌਰ ਦਾ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ਪਹੁੰਚਣ 'ਤੇ ਨਿੱਘਾ ਸਵਾਗਤਦੱਸਿਆ ਜਾਂਦਾ ਹੈ ਕਿ ਨਵਜੋਤ ਕੌਰ ਗੁਰੂ ਘਰ ਦਾ ਸ਼ੁਕਰਾਨਾ ਕਰਨ ਲਈ ਸ਼੍ਰੀ ਹਰਿਮੰਦਿਰ ਸਾਹਿਬ ਪੁੱਜੀ ਹੈ।ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵਜੋਤ ਕੌਰ ਦਾ ਸਨਮਾਨ ਕੀਤਾ ਗਿਆ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment