Advertisment

ਪਟਿਆਲਾ ਪੁਲਿਸ ਨੇ ਗੈਂਗਸਟਰ ਇੰਦਰਜੀਤ ਸਿੰਘ ਸੰਧੂ ਨੂੰ ਕੀਤਾ ਗ੍ਰਿਫ਼ਤਾਰ

author-image
Shanker Badra
New Update
ਪਟਿਆਲਾ ਪੁਲਿਸ ਨੇ ਗੈਂਗਸਟਰ ਇੰਦਰਜੀਤ ਸਿੰਘ ਸੰਧੂ ਨੂੰ ਕੀਤਾ ਗ੍ਰਿਫ਼ਤਾਰ
Advertisment
ਪਟਿਆਲਾ ਪੁਲਿਸ ਨੇ ਇੰਦਰਜੀਤ ਸਿੰਘ ਸੰਧੂ ਨੂੰ ਕੀਤਾ ਗ੍ਰਿਫ਼ਤਾਰ:ਰਾਜਪੁਰਾ ਦੇ ਸੀ.ਆਈ.ਏ ਸਟਾਫ ਵੱਲੋਂ ਅੱਜ ਸਵੇਰੇ ਇੰਦਰਜੀਤ ਸਿੰਘ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਕਿ ਸ਼ੇਰ ਖੁਬਨ,ਵਿੱਕੀ ਗੌਂਡਰ,ਪ੍ਰੇਮਾ ਲੋਹੋਰਿਆ ਅਤੇ ਨੀਟਾ ਦਿਓਲ ਦਾ ਨੇੜੇ ਦਾ ਸਾਥੀ ਸੀ।ਪਟਿਆਲਾ ਪੁਲਿਸ ਨੇ ਗੈਂਗਸਟਰ ਇੰਦਰਜੀਤ ਸਿੰਘ ਸੰਧੂ ਨੂੰ ਕੀਤਾ ਗ੍ਰਿਫ਼ਤਾਰਨਵੀਂ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟਸ ਤੇ ਰਾਜਪੁਰਾ ਲਿਆਂਦਾ ਗਿਆ।ਦੱਸਿਆ ਜਾਂਦਾ ਹੈ ਕਿ ਉਹ ਨਾਭਾ ਜੇਲ੍ਹ ਕਾਂਡ ਦਾ ਮਾਸਟਰ ਮਾਈਂਡ ਸੀ ਅਤੇ ਇਹ ਲੌਜਿਸਟਿਕਸ ਪ੍ਰਦਾਨ ਕਰਨ,ਵਿੱਤ ਪ੍ਰਬੰਧਨ ਅਤੇ ਇਨ੍ਹਾਂ ਗੈਂਗਸਟਰਾਂ ਨੂੰ ਠਿਕਾਣਿਆਂ ਲਈ ਮੁਹੱਈਆ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਸੀ।ਪਟਿਆਲਾ ਪੁਲਿਸ ਨੇ ਗੈਂਗਸਟਰ ਇੰਦਰਜੀਤ ਸਿੰਘ ਸੰਧੂ ਨੂੰ ਕੀਤਾ ਗ੍ਰਿਫ਼ਤਾਰਇੰਦਰਜੀਤ ਸੰਧੂ ਮੁੱਖ ਤੌਰ ਤੇ ਸ਼ੇਰਾ ਖੁਬੱਣ ਅਤੇ ਵਿੱਕੀ ਗੌਂਡਰ ਦੀਆਂ ਫੇਸਬੁੱਕ ਨੂੰ ਅਪਡੇਟ ਕਰਦਾ ਸੀ।ਮੁਲਜ਼ਮ ਜਾਰਡਨ ਤੋਂ ਨਵੀਂ ਦਿੱਲੀ ਵੱਲ ਜਾਅਲੀ ਪਾਸਪੋਰਟ 'ਤੇ ਜਾ ਰਿਹਾ ਸੀ ਅਤੇ ਨਵੀਂ ਦਿੱਲੀ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ।ਇੰਦਰਜੀਤ ਸੰਧੂ ਨੂੰ ਕੁੱਝ ਦਿਨ ਪਹਿਲਾਂ ਨਵੀਂ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟਸ ਤੇ ਰਾਜਪੁਰਾ ਲਿਆਂਦਾ ਗਿਆ।ਪਟਿਆਲਾ ਪੁਲਿਸ ਨੇ ਗੈਂਗਸਟਰ ਇੰਦਰਜੀਤ ਸਿੰਘ ਸੰਧੂ ਨੂੰ ਕੀਤਾ ਗ੍ਰਿਫ਼ਤਾਰਇੰਦਰਜੀਤ ਸੰਧੂ ਇਕ ਪਾਸਪੋਰਟ ਤੇ ਵਿਦੇਸ਼ ਭੱਜ ਗਿਆ ਸੀ ਅਤੇ ਇਹ ਕੁਝ ਦਿਨ ਪਹਿਲਾਂ ਇਕ ਹੋਰ ਨਕਲੀ ਪਾਸਪੋਰਟ ਤੇ ਭਾਰਤ ਪਰਤਿਆ ਸੀ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment