Advertisment

ਪਦਮਾਵਤ ਪਾਬੰਦੀ ਨਾਲ ਜੁੜੀਆਂ ਸਾਰੀਆਂ ਪਟੀਸ਼ਨਾਂ ਸੁਪਰੀਮ ਕੋਰਟ ਨੇ ਕੀਤੀਆਂ ਖ਼ਾਰਜ

author-image
Shanker Badra
New Update
ਪਦਮਾਵਤ ਪਾਬੰਦੀ ਨਾਲ ਜੁੜੀਆਂ ਸਾਰੀਆਂ ਪਟੀਸ਼ਨਾਂ ਸੁਪਰੀਮ ਕੋਰਟ ਨੇ ਕੀਤੀਆਂ ਖ਼ਾਰਜ
Advertisment
ਪਦਮਾਵਤ ਪਾਬੰਦੀ ਨਾਲ ਜੁੜੀਆਂ ਸਾਰੀਆਂ ਪਟੀਸ਼ਨਾਂ ਸੁਪਰੀਮ ਕੋਰਟ ਨੇ ਕੀਤੀਆਂ ਖ਼ਾਰਜ:ਸੰਜੇ ਲੀਲ੍ਹਾ ਭੰਸਾਲੀ ਦੀ ਫ਼ਿਲਮ ਪਦਮਾਵਤ 'ਤੇ ਮੱਚ ਰਹੇ ਘਮਸਾਣ ਵਿਚਕਾਰ ਸੁਪਰੀਮ ਕੋਰਟ ਨੇ ਅੱਜ ਵੱਡਾ ਫ਼ੈਸਲਾ ਦਿੱਤਾ ਹੈ।ਪਦਮਾਵਤ ਪਾਬੰਦੀ ਨਾਲ ਜੁੜੀਆਂ ਸਾਰੀਆਂ ਪਟੀਸ਼ਨਾਂ ਸੁਪਰੀਮ ਕੋਰਟ ਨੇ ਕੀਤੀਆਂ ਖ਼ਾਰਜਕੋਰਟ ਨੇ ਫ਼ਿਲਮ ਬੈਨ ਨਾਲ ਜੁੜੀਆਂ ਸਾਰੀਆਂ ਪਟੀਸ਼ਨਾਂ ਨੂੰ ਖ਼ਾਰਜ ਕਰ ਦਿੱਤਾ ਹੈ। ਕੋਰਟ ਨੇ ਕਿਹਾ ਹੈ ਕਿ ਹਿੰਸਕ ਤੱਤਾਂ ਨੂੰ ਉਤਸ਼ਾਹਿਤ ਨਹੀਂ ਕੀਤਾ ਜਾ ਸਕਦਾ।ਪਦਮਾਵਤ ਪਾਬੰਦੀ ਨਾਲ ਜੁੜੀਆਂ ਸਾਰੀਆਂ ਪਟੀਸ਼ਨਾਂ ਸੁਪਰੀਮ ਕੋਰਟ ਨੇ ਕੀਤੀਆਂ ਖ਼ਾਰਜਸੂਬਿਆਂ ਨੂੰ ਕਾਨੂੰਨ ਵਿਵਸਥਾ ਸੰਭਾਲਣੀ ਹੋਵੇਗੀ।ਸੁਪਰੀਮ ਕੋਰਟ ਦੇ ਇਸ ਆਦੇਸ਼ ਤੋਂ ਬਾਅਦ ਹੁਣ ਪਦਮਾਵਤ ਪੂਰੇ ਦੇਸ਼ 'ਚ ਆਪਣੀ ਤੈਅ ਤਰੀਕ 25 ਜਨਵਰੀ ਨੂੰ ਰੀਲੀਜ਼ ਹੋਵੇਗੀ। -PTCNews-
latest-news padma-vibhushan india-latest-news news-in-punjabi news-in-punjab
Advertisment

Stay updated with the latest news headlines.

Follow us:
Advertisment