Advertisment

ਪਾਕਿਸਤਾਨ ਵਿਖੇ ਸਿੱਖਾਂ ਨੂੰ ਇਸਲਾਮ ਕਬੂਲ ਕਰਵਾਉਣ ਦੇ ਮਾਮਲੇ 'ਚ ਕੇਂਦਰ ਸਰਕਾਰ ਦਖਲ ਦੇਵੇ-ਭਾਈ ਲੌਂਗੋਵਾਲ

author-image
Shanker Badra
New Update
ਪਾਕਿਸਤਾਨ ਵਿਖੇ ਸਿੱਖਾਂ ਨੂੰ ਇਸਲਾਮ ਕਬੂਲ ਕਰਵਾਉਣ ਦੇ ਮਾਮਲੇ 'ਚ ਕੇਂਦਰ ਸਰਕਾਰ ਦਖਲ ਦੇਵੇ-ਭਾਈ ਲੌਂਗੋਵਾਲ
Advertisment
ਪਾਕਿਸਤਾਨ ਵਿਖੇ ਸਿੱਖਾਂ ਨੂੰ ਇਸਲਾਮ ਕਬੂਲ ਕਰਵਾਉਣ ਦੇ ਮਾਮਲੇ 'ਚ ਕੇਂਦਰ ਸਰਕਾਰ ਦਖਲ ਦੇਵੇ-ਭਾਈ ਲੌਂਗੋਵਾਲ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਨੀਆਂ ਭਰ ਵਿੱਚ ਵਸਦੇ ਸਿੱਖਾਂ ਦੀ ਪ੍ਰਤੀਨਿਧਤਾ ਕਰਦੀ ਹੈ ਪਾਕਿਸਤਾਨ ਵਿਖੇ ਸਿੱਖਾਂ ਨੂੰ ਇਸਲਾਮ ਕਬੂਲ ਕਰਵਾਉਣ ਦੇ ਮਾਮਲੇ 'ਚ ਕੇਂਦਰ ਸਰਕਾਰ ਦਖਲ ਦੇਵੇ-ਭਾਈ ਲੌਂਗੋਵਾਲ ਪਾਕਿਸਤਾਨ ਅੰਦਰ ਸਿੱਖਾਂ ਨੂੰ ਇਸਲਾਮ ਕਬੂਲ ਕਰਵਾਉਣ ਦੀ ਸਾਹਮਣੇ ਆਈ ਘਟਨਾ ਦੀ ਅਸੀਂ ਸਖਤ ਸ਼ਬਦਾਂ 'ਚ ਨਿੰਦਾ ਕਰਦੇ ਹਾਂ ਅਤੇ ਭਾਰਤ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਇਸ ਮਾਮਲੇ 'ਚ ਜਲਦੀ ਤੋਂ ਜਲਦੀ ਦਖਲ ਦੇ ਕੇ ਸਿੱਖਾਂ ਦੀ ਧਾਰਮਿਕ ਅਜ਼ਾਦੀ 'ਤੇ ਹੋ ਰਹੇ ਹਮਲਿਆਂ ਨੂੰ ਨੱਥ ਪਾਵੇ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ।ਪਾਕਿਸਤਾਨ ਵਿਖੇ ਸਿੱਖਾਂ ਨੂੰ ਇਸਲਾਮ ਕਬੂਲ ਕਰਵਾਉਣ ਦੇ ਮਾਮਲੇ 'ਚ ਕੇਂਦਰ ਸਰਕਾਰ ਦਖਲ ਦੇਵੇ-ਭਾਈ ਲੌਂਗੋਵਾਲਭਾਈ ਲੌਂਗੋਵਾਲ ਨੇ ਕਿਹਾ ਕਿ ਅੱਜ ਦੁਨੀਆਂ ਭਰ ਦੇ ਵਿੱਚ ਵਸਦੇ ਸਿੱਖਾਂ ਦੇ ਸਾਹਮਣੇ ਗੰਭੀਰ ਚੁਣੌਤੀਆਂ ਆ ਰਹੀਆਂ ਹਨ। ਜਿਨ੍ਹਾਂ ਦੇ ਨਿਪਟਾਰੇ ਦੇ ਲਈ ਸ਼੍ਰੋਮਣੀ ਕਮੇਟੀ ਲਗਾਤਾਰ ਯਤਨ ਕਰਦੀ ਰਹੀ ਹੈ।ਪਾਕਿਸਤਾਨ ਵਿਖੇ ਸਿੱਖਾਂ ਨੂੰ ਇਸਲਾਮ ਕਬੂਲ ਕਰਵਾਉਣ ਦੇ ਮਾਮਲੇ 'ਚ ਕੇਂਦਰ ਸਰਕਾਰ ਦਖਲ ਦੇਵੇ-ਭਾਈ ਲੌਂਗੋਵਾਲਇਹੀ ਕਾਰਨ ਹੈ ਕਿ ਚਾਹੇ ਉਹ ਕਿਰਪਾਨ ਦਾ ਮਸਲਾ ਹੋਵੇ ਜਾਂ ਫਿਰ ਦਸਤਾਰ ਦਾ ਅਸੀਂ ਹਰ ਉਸ ਵਿਦੇਸ਼ੀ ਮਲਸੇ ਦੇ ਹੱਲ ਲਈ ਵਿਦਵਾਨਾਂ ਦੀ ਉੱਚ ਪੱਧਰੀ ਕਮੇਟੀ ਦਾ ਗਠਨ ਕਰਨ ਜਾ ਰਹੇ ਹਾਂ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment