Sat, Apr 20, 2024
Whatsapp

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਾਲ 2017-18 ਲਈ ਬਿਜਲੀ ਵਿਭਾਗ ਨੂੰ 748 ਕਰੋੜ ਰੁਪਏ ਦੀ ਉਦਯੋਗਿਕ ਬਿਜਲੀ ਸਬਸਿਡੀ ਸਹਿਣ ਕਰਨ ਦੇ ਨਿਰਦੇਸ਼

Written by  Shanker Badra -- January 11th 2018 09:04 PM
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਾਲ 2017-18 ਲਈ ਬਿਜਲੀ ਵਿਭਾਗ ਨੂੰ 748 ਕਰੋੜ ਰੁਪਏ ਦੀ ਉਦਯੋਗਿਕ ਬਿਜਲੀ ਸਬਸਿਡੀ ਸਹਿਣ ਕਰਨ ਦੇ ਨਿਰਦੇਸ਼

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਾਲ 2017-18 ਲਈ ਬਿਜਲੀ ਵਿਭਾਗ ਨੂੰ 748 ਕਰੋੜ ਰੁਪਏ ਦੀ ਉਦਯੋਗਿਕ ਬਿਜਲੀ ਸਬਸਿਡੀ ਸਹਿਣ ਕਰਨ ਦੇ ਨਿਰਦੇਸ਼

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਾਲ 2017-18 ਲਈ ਬਿਜਲੀ ਵਿਭਾਗ ਨੂੰ 748 ਕਰੋੜ ਰੁਪਏ ਦੀ ਉਦਯੋਗਿਕ ਬਿਜਲੀ ਸਬਸਿਡੀ ਸਹਿਣ ਕਰਨ ਦੇ ਨਿਰਦੇਸ਼:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2017-18 ਲਈ 748 ਕਰੋੜ ਰੁਪਏ ਦੀ ਬਿਜਲੀ ਸਬਸਿਡੀ ਸਹਿਣ ਕਰਨ ਲਈ ਬਿਜਲੀ ਵਿਭਾਗ ਨੂੰ ਰਸਮੀ ਹੁਕਮ ਜਾਰੀ ਕੀਤੇ ਹਨ ਜੋ ਕਿ ਉਦਯੋਗ ਵਾਸਤੇ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਦਰ ਨਿਰਧਾਰਤ ਕਰਨ ਦੇ ਸੰਦਰਭ ਵਿੱਚ ਹੈ।ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਾਲ 2017-18 ਲਈ ਬਿਜਲੀ ਵਿਭਾਗ ਨੂੰ 748 ਕਰੋੜ ਰੁਪਏ ਦੀ ਉਦਯੋਗਿਕ ਬਿਜਲੀ ਸਬਸਿਡੀ ਸਹਿਣ ਕਰਨ ਦੇ ਨਿਰਦੇਸ਼ਸਰਕਾਰੀ ਹੁਕਮਾਂ ਤੋਂ ਬਾਅਦ ਡਿਪਟੀ ਸੈਕਟਰੀ ਪਾਵਰ ਨੇ ਪੰਜਾਬ ਸਟੇਟ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਨੂੰ ਪੱਤਰ ਲਿਖ ਕੇ ਸਬਸਿਡੀ ਸਹਿਣ ਕਰਨ ਸਬੰਧੀ ਸਕਰਾਰ ਦਾ ਫੈਸਲਾ ਲਾਗੂ ਕਰਨ ਲਈ ਆਖਿਆ ਹੈ।ਪੱਤਰ ਦੇ ਅਨੁਸਾਰ ਸਨਅਤ ਦੀਆਂ ਸ਼੍ਰੇਣੀਆਂ,ਦਰਮਿਆਨੀ ਸਪਲਾਈ (ਐਮ.ਐਸ.) ਅਤੇ ਵੱਡੀ ਸਪਲਾਈ (ਐਲ. ਐਸ) ਲਈ ਸੂਬਾ ਸਰਕਾਰ ਵਧੀਆਂ ਹੋਈਆਂ ਦਰਾਂ ਦੀਆਂ ਅਪ੍ਰੈਲ ਤੋਂ ਅਕਤੂਬਰ 2017 ਤੱਕ 50 ਫੀਸਦੀ ਵਿੱਤੀ ਦੇਣਦਾਰੀਆਂ ਸਹਿਣ ਕਰੇਗੀ। ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਾਲ 2017-18 ਲਈ ਬਿਜਲੀ ਵਿਭਾਗ ਨੂੰ 748 ਕਰੋੜ ਰੁਪਏ ਦੀ ਉਦਯੋਗਿਕ ਬਿਜਲੀ ਸਬਸਿਡੀ ਸਹਿਣ ਕਰਨ ਦੇ ਨਿਰਦੇਸ਼300 ਕਰੋੜ ਰੁਪਏ ਦੀ ਰਾਸ਼ੀ ਅਤੇ ਬਕਾਇਆ ਉਦਯੋਗ ਵੱਲੋਂ ਸਹਿਣ ਕੀਤਾ ਜਾਵੇਗਾ ਜੋ ਬਕਾਏ ਦਾ ਵਿਆਜ ਮੁਕਤ 12 ਬਰਾਬਰ ਮਾਸਿਕ ਕਿਸਤਾਂ ਵਿੱਚ ਭੁਗਤਾਨ ਕਰੇਗਾ।ਇਸ ਤੋਂ ਇਲਾਵਾ ਪੱਤਰ ਵਿਚ ਅੱਗੇ ਕਿਹਾ ਗਿਆ ਹੈ ਕਿ ਪੀ.ਐਸ.ਈ.ਆਰ.ਸੀ. ਵੱਲੋਂ ਲਿਆਂਦੀਆਂ ਦੋ ਪੜਾਵੀ ਬਿਜਲੀ ਦਰਾਂ 1 ਜਨਵਰੀ 2018 ਤੋਂ ਅਮਲ ਵਿੱਚ ਆ ਗਈਆਂ ਹਨਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਾਲ 2017-18 ਲਈ ਬਿਜਲੀ ਵਿਭਾਗ ਨੂੰ 748 ਕਰੋੜ ਰੁਪਏ ਦੀ ਉਦਯੋਗਿਕ ਬਿਜਲੀ ਸਬਸਿਡੀ ਸਹਿਣ ਕਰਨ ਦੇ ਨਿਰਦੇਸ਼ ਜੋ 1 ਜਨਵਰੀ ਤੋਂ 31 ਮਾਰਚ 2018 ਤੱਕ ਦਰਮਿਆਨੀ ਸਪਲਾਈ ਅਤੇ ਵੱਡੀ ਸਪਲਾਈ ਦੀ ਸ਼੍ਰੇਣੀ ਲਈ ਵੱਧ ਤੋਂ ਵੱਧ ਦਰ (ਐਮ.ਓ.ਆਰ) ਦੇ ਅਨੁਸਾਰ ਹੈ।ਇਕ ਪੜਾਵੀ ਬਿਜਲੀ ਦਰਾਂ ਜੋ ਪੀ.ਐੱਸ.ਈ.ਆਰ.ਸੀ. ਨੇ ਸਾਲ 2017-18 ਲਈ ਨਿਰਧਾਰਤ ਕੀਤੀਆਂ ਸਨ ਐਮ.ਐਮ.ਸੀ. ਦੇ ਅਨੁਸਾਰ ਹੋਣਗੀਆਂ।ਸੂਬਾ ਸਰਕਾਰ ਇਸ ਵਿੱਤੀ ਦੇਣਦਾਰੀ ਦਾ 50 ਕਰੋੜ ਰੁਪਏ ਸਹਿਣ ਕਰੇਗੀ। -PTCNews


Top News view more...

Latest News view more...