Advertisment

ਪੰਜਾਬ ਸਰਕਾਰ ਵੱਲੋਂ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਦੇ ਦੇਹਾਂਤ 'ਤੇ ਅੱਧੀ ਛੁੱਟੀ

author-image
Shanker Badra
New Update
ਪੰਜਾਬ ਸਰਕਾਰ ਵੱਲੋਂ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਦੇ ਦੇਹਾਂਤ 'ਤੇ ਅੱਧੀ ਛੁੱਟੀ
Advertisment
ਪੰਜਾਬ ਸਰਕਾਰ ਵੱਲੋਂ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਦੇ ਦੇਹਾਂਤ 'ਤੇ ਅੱਧੀ ਛੁੱਟੀ:ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਪਿਤਾ ਸਰਦੂਲ ਸਿੰਘ ਬੰਡਾਲਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਦਾ ਅੱਜ ਦਿਹਾਂਤ ਹੋ ਗਿਆ।ਪੰਜਾਬ ਸਰਕਾਰ ਵੱਲੋਂ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਦੇ ਦੇਹਾਂਤ 'ਤੇ ਅੱਧੀ ਛੁੱਟੀਸਰਦੂਲ ਸਿੰਘ ਬੰਡਾਲਾ ਜੰਡਿਆਲਾ ਤੋਂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਪਿਤਾ ਹਨ।ਉਹ ਆਪਣੇ ਪਿੱਛੇ ਪਤਨੀ,ਦੋ ਪੁੱਤਰ ਤੇ ਇੱਕ ਧੀ ਛੱਡ ਗਏ ਹਨ।
Advertisment
ਪੰਜਾਬ ਸਰਕਾਰ ਵੱਲੋਂ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਦੇ ਦੇਹਾਂਤ 'ਤੇ ਅੱਧੀ ਛੁੱਟੀਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੰਡਾਲਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਅੱਜ ਸਰਕਾਰੀ ਅਦਾਰਿਆਂ ‘ਚ ਅੱਧੇ ਦਿਨ ਦੀ ਛੁੱਟੀ ਕਰ ਦਿੱਤੀ ਹੈ।ਇੱਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸਰਦੂਲ ਸਿੰਘ ਬੰਡਾਲਾ ਵੱਲੋਂ ਸਮਾਜ ਦੇ ਪੱਛੜੇ ਵਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਚੇਤੇ ਕੀਤਾ ਹੈ।ਪੰਜਾਬ ਸਰਕਾਰ ਵੱਲੋਂ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਦੇ ਦੇਹਾਂਤ 'ਤੇ ਅੱਧੀ ਛੁੱਟੀਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਨੇ ਮਾਝਾ ਖੇਤਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵੀ ਅਹਿਮ ਯੋਗਦਾਨ ਪਾਇਆ।ਪੰਜਾਬ ਸਰਕਾਰ ਵੱਲੋਂ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਦੇ ਦੇਹਾਂਤ 'ਤੇ ਅੱਧੀ ਛੁੱਟੀਦੁਖੀ ਪਰਿਵਾਰ ਦੇ ਮੈਂਬਰਾਂ ਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਉਨ੍ਹਾਂ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।ਜਾਣਕਾਰੀ ਅਨੁਸਾਰ ਸਰਦੂਲ ਸਿੰਘ ਬੰਡਾਲਾ ਦੀ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਉਹ ਕੱਲ੍ਹ ਦੇ ਪੀ.ਜੀ.ਆਈ.ਚੰਡੀਗੜ੍ਹ ਦਾਖ਼ਲ ਸਨ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment