Advertisment

ਫਰੀਦਕੋਟ: ਬਾਜਾਖਾਨਾ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ (ਤਸਵੀਰਾਂ)

author-image
Ragini Joshi
New Update
ਫਰੀਦਕੋਟ: ਬਾਜਾਖਾਨਾ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ (ਤਸਵੀਰਾਂ)
Advertisment
ਫਰੀਦਕੋਟ: ਬਾਜਾਖਾਨਾ ਰੋਡ 'ਤੇ ਵਾਪਰਿਆ ਵੱਡਾ ਹਾਦਸਾ, ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ (ਤਸਵੀਰਾਂ) ਫਰੀਦਕੋਟ: ਬਾਜਾਖਾਨਾ ਰੋਡ 'ਤੇ ਵਾਪਰਿਆ ਵੱਡਾ ਹਾਦਸਾ, ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ (ਤਸਵੀਰਾਂ)ਫਰੀਦਕੋਟ ਦੇ ਕਸਬਾ ਜੈਤੋ ਦੇ ਬਾਜਾਖਾਨਾ ਰੋਡ 'ਤੇ ਇੱਕ ਵੱਡਾ ਹਾਦਸਾ ਵਾਪਰਨ ਦੀ ਖਬਰ ਹੈ। ਇਸ ਹਾਦਸੇ 'ਚ ਇੱਕ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਲੜਕਿਆਂ ਦੀ ਮੌਕੇ ਤੇ ਮੌਤ ਹੋਣ ਦਾ ਸਮਾਚਾਰ ਹੈ। ਫਰੀਦਕੋਟ: ਬਾਜਾਖਾਨਾ ਰੋਡ 'ਤੇ ਵਾਪਰਿਆ ਵੱਡਾ ਹਾਦਸਾ, ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ (ਤਸਵੀਰਾਂ)ਫਿਲਹਾਲ, ਕਾਰ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਫਰੀਦਕੋਟ: ਬਾਜਾਖਾਨਾ ਰੋਡ 'ਤੇ ਵਾਪਰਿਆ ਵੱਡਾ ਹਾਦਸਾ, ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ (ਤਸਵੀਰਾਂ)ਮ੍ਰਿਤਕਾਂ ਦੀ ਪਹਿਚਾਣ ਅਕਾਸ਼ਦੀਪ, 16 ਸਾਲ ਵਾਸੀ ਬਾਜਾਖਾਨਾ ਅਤੇ ਅਮਨਦੀਪ 17 ਸਾਲ ਵਾਸੀ ਉਕੰਦਵਾਲਾ ਵਜੋਂ ਹੋਈ ਹੈ। ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਕਬਜੇ ਵਿਚ ਲੈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। —PTC News-
punjabi-news latest-punjabi-news latest-news-in-punjabi news-in-punjabi news-from-punjab news-punjabi happening-news-from-punjab top-punjabi-news
Advertisment

Stay updated with the latest news headlines.

Follow us:
Advertisment