Advertisment

ਬਲਾਈਂਡ ਕ੍ਰਿਕਟ ਵਿਸ਼ਵ ਕੱਪ ਵਿਚ ਭਾਰਤੀ ਕ੍ਰਿਕਟ ਟੀਮ ਨੇ ਸ਼੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾਇਆ

author-image
Ragini Joshi
New Update
ਬਲਾਈਂਡ ਕ੍ਰਿਕਟ ਵਿਸ਼ਵ ਕੱਪ ਵਿਚ ਭਾਰਤੀ ਕ੍ਰਿਕਟ ਟੀਮ ਨੇ ਸ਼੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾਇਆ
Advertisment
ਯੂ. ਏ. ਈ. ਵਿਚ ਚੱਲ ਰਹੇ 5ਵੇਂ ਬਲਾਈਂਡ ਕ੍ਰਿਕਟ ਵਿਸ਼ਵ ਕੱਪ ਵਿਚ ਭਾਰਤੀ ਕ੍ਰਿਕਟ ਟੀਮ ਨੇ ਸ਼੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾ ਕੇ ਟੂਰਨਾਮੈਂਟ ਵਿਚ ਆਪਣੇ ਖਿਤਾਬ ਬਚਾਓ ਅਭਿਆਨ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਬਲਾਈਂਡ ਕ੍ਰਿਕਟ ਵਿਸ਼ਵ ਕੱਪ ਵਿਚ ਭਾਰਤੀ ਕ੍ਰਿਕਟ ਟੀਮ ਨੇ ਸ਼੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾਇਆਇਸ ਮੈਚ ਵਿੱਚ ਦੀਪਕ ਮਲਿਕ ਨੇ ਸ਼ਾਨਦਾਰ 179 ਦੌੜਾ ਦੀ ਪਾਰਿ ਖੇਡੀ ਤੇ ਉਹਨਾ ਨੂੰ ਮੈਨ ਆਫ ਦੀ ਮੈਚ ਐਵਾਰਡ ਨਾਲ ਨਿਵਾਜਿਆ ਗਿਆ। ਭਾਰਤੀ ਟੀਮ ਪਿਛਲੇ ਸਾਲ ਵੀ ਵਿਸ਼ਵ ਕੱਪ ਜਿੱਤ ਚੁੱਕੀ ਹੈ। ਭਾਰਤੀ ਟੀਮ ਨੇ ਪਹਿਲਾ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਸ਼੍ਰੀਲੰਕਾ ਨੇ ਪਹਿਲਾਂ ਬੱਲ੍ਹੇਬਾਜ਼ੀ ਕਰਦਿਆਂ 40 ਓਵਰਾਂ ਵਿਚ 8 ਵਿਕਟਾਂ 'ਤੇ 358 ਦਾ ਮਜ਼ਬੂਤ ਸਕੌਰ ਬਣਾਇਆ। ਬਲਾਈਂਡ ਕ੍ਰਿਕਟ ਵਿਸ਼ਵ ਕੱਪ ਵਿਚ ਭਾਰਤੀ ਕ੍ਰਿਕਟ ਟੀਮ ਨੇ ਸ਼੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾਇਆਭਾਰਤੀ ਟੀਮ ਨੇ ਇਸ ਟੀਚੇ ਦਾ ਪਿੱਛਾ ਕਰਦਿਆਂ ਹੋਇਆ ਦੀਪਕ ਮਲਿਕ ਵੱਲੋਂ 103 ਗੇਂਦਾ ਵਿੱਚ ਬਣਾਈਆਂ ਗਈਆਂ 179 ਅਜੇਤੂ ਦੌੜਾ ਦੇ ਸਹਿਯੋਗ ਨਾਲ ਭਾਰਤੀ ਟੀਮ ਨੇ ਇਹ ਮੈਚ ਸਿਰਫ 32 ਓਵਰਾਂ ਵਿੱਚ ਹੀ ਜਿੱਤ ਲਿਆ। —PTC News-
punjabi-news latest-news-in-punjabi news-in-punjabi news-from-punjab news-punjabi happening-news-from-punjab
Advertisment

Stay updated with the latest news headlines.

Follow us:
Advertisment