Fri, Apr 26, 2024
Whatsapp

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਣਾ ਗੁਰਜੀਤ ਦਾ ਅਸਤੀਫਾ ਫਿਲਹਾਲ ਕੀਤਾ ਨਾ ਮਨਜ਼ੂਰ

Written by  Shanker Badra -- January 16th 2018 01:03 PM -- Updated: January 16th 2018 01:04 PM
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਣਾ ਗੁਰਜੀਤ ਦਾ ਅਸਤੀਫਾ ਫਿਲਹਾਲ ਕੀਤਾ ਨਾ ਮਨਜ਼ੂਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਣਾ ਗੁਰਜੀਤ ਦਾ ਅਸਤੀਫਾ ਫਿਲਹਾਲ ਕੀਤਾ ਨਾ ਮਨਜ਼ੂਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਣਾ ਗੁਰਜੀਤ ਦਾ ਅਸਤੀਫਾ ਫਿਲਹਾਲ ਕੀਤਾ ਨਾ ਮਨਜ਼ੂਰ:ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫੇ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਣਾ ਗੁਰਜੀਤ ਦਾ ਅਸਤੀਫਾ ਫਿਲਹਾਲ ਨਾ ਮਨਜ਼ੂਰ ਕਰ ਦਿੱਤਾ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਣਾ ਗੁਰਜੀਤ ਦਾ ਅਸਤੀਫਾ ਫਿਲਹਾਲ ਕੀਤਾ ਨਾ ਮਨਜ਼ੂਰਦੱਸਿਆ ਜਾਂਦਾ ਹੈ ਕਿ 12 ਦਿਨ ਪਹਿਲਾਂ ਉਨ੍ਹਾਂ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਨੂੰ ਸੌਂਪ ਦਿੱਤਾ ਸੀ।ਰਾਣਾ ਗੁਰਜੀਤ ਦੇ ਅਸਤੀਫੇ ਦੀ ਮੰਗ ਲਗਾਤਾਰ ਵਧ ਰਹੀ ਸੀ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਣਾ ਗੁਰਜੀਤ ਦਾ ਅਸਤੀਫਾ ਫਿਲਹਾਲ ਕੀਤਾ ਨਾ ਮਨਜ਼ੂਰਤੁਹਾਨੂੰ ਦੱਸ ਦੇਈਏ ਕਿ ਅਜੇ ਤੱਕ ਰਾਣਾ ਗੁਰਜੀਤ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਗਿਆ ਹੈ।ਦੱਸਿਆ ਜਾਂਦਾ ਹੈ ਕਿ ਰਾਣਾ ਗੁਰਜੀਤ ਸਿੰਘ ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਕਰੀਬੀ ਹਨ।ਰਾਣਾ ਗੁਰਜੀਤ ਮਾਈਨਿੰਗ ਠੇਕੇ ਨੂੰ ਲੈ ਕੇ ਵਿਵਾਦਾਂ 'ਚ ਰਹਿ ਚੁੱਕੇ ਹਨ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਣਾ ਗੁਰਜੀਤ ਦਾ ਅਸਤੀਫਾ ਫਿਲਹਾਲ ਕੀਤਾ ਨਾ ਮਨਜ਼ੂਰਕੁਝ ਮਹੀਨੇ ਪਹਿਲਾਂ ਪੰਜਾਬ 'ਚ ਰੇਤ ਦੀਆਂ ਖਾਨਾਂ ਦੀ ਨੀਲਾਮੀ ਹੋਈ ਸੀ,ਜਿਸ 'ਚ ਰਾਣਾ ਗੁਰਜੀਤ 'ਤੇ ਗਲਤ ਤਰੀਕੇ ਨਾਲ ਆਪਣੀਆਂ ਕੰਪਨੀਆਂ ਨੂੰ ਫਾਇਦਾ ਪਹੁੰਚਾਉਣ ਦਾ ਦੋਸ਼ ਲਾਇਆ ਗਿਆ ਸੀ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਣਾ ਗੁਰਜੀਤ ਦਾ ਅਸਤੀਫਾ ਫਿਲਹਾਲ ਕੀਤਾ ਨਾ ਮਨਜ਼ੂਰਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮਾਮਲੇ 'ਤੇ ਜਲਦੀ ਹੀ ਫ਼ੈਸਲਾ ਲਿਆ ਜਾਵੇਗਾ। -PTCNews


Top News view more...

Latest News view more...