Advertisment

ਮੋਹਾਲੀ ਇੰਟਰਨੈਸ਼ਨਲ ਏਅਰਪੋਰਟ ਤੋਂ ਉਡਾਣਾਂ 27 ਫਰਵਰੀ ਤੋਂ ਮੁੜ ਹੋਣਗੀਆਂ ਸ਼ੁਰੂ

author-image
Shanker Badra
New Update
ਮੋਹਾਲੀ ਇੰਟਰਨੈਸ਼ਨਲ ਏਅਰਪੋਰਟ ਤੋਂ ਉਡਾਣਾਂ 27 ਫਰਵਰੀ ਤੋਂ ਮੁੜ ਹੋਣਗੀਆਂ ਸ਼ੁਰੂ
Advertisment
ਮੋਹਾਲੀ ਇੰਟਰਨੈਸ਼ਨਲ ਏਅਰਪੋਰਟ ਤੋਂ ਉਡਾਣਾਂ 27 ਫਰਵਰੀ ਤੋਂ ਮੁੜ ਹੋਣਗੀਆਂ ਸ਼ੁਰੂ:ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡਾ 11 ਫਰਵਰੀ ਤੋਂ 26 ਫਰਵਰੀ ਤੱਕ ਪੰਦਰਾਂ ਦਿਨਾਂ ਲਈ ਬੰਦ ਰਹਿਣ ਤੋਂ ਬਾਅਦ ਮੰਗਲਵਾਰ 27 ਫਰਵਰੀ ਨੂੰ ਸਿਵਲ ਅਤੇ ਫੌਜੀ ਅਪਰੇਸ਼ਨਾਂ ਲਈ ਮੁੜ ਖੋਲ੍ਹੇਗਾ।ਮੋਹਾਲੀ ਇੰਟਰਨੈਸ਼ਨਲ ਏਅਰਪੋਰਟ ਤੋਂ ਉਡਾਣਾਂ 27 ਫਰਵਰੀ ਤੋਂ ਮੁੜ ਹੋਣਗੀਆਂ ਸ਼ੁਰੂਦੱਸਿਆ ਜਾਂਦਾ ਹੈ ਕਿ ਰਨਵੇਅ ਅਪਗ੍ਰੇਡੇਸ਼ਨ ਦੇ ਕੰਮ ਕਾਰਨ ਮੋਹਾਲੀ ਹਵਾਈ ਅੱਡਾ 2 ਹਫਤਿਆਂ ਲਈ 12 ਫਰਵਰੀ ਤੋਂ 26 ਫਰਵਰੀ ਤੱਕ ਬੰਦ ਸੀ ਜਦ ਕਿ ਹੁਣ 27 ਫਰਵਰੀ ਤੋਂ ਉਡਾਣਾਂ ਮੁੜ ਸ਼ੁਰੂ ਹੋਣਗੀਆਂ।ਮੋਹਾਲੀ ਇੰਟਰਨੈਸ਼ਨਲ ਏਅਰਪੋਰਟ ਤੋਂ ਉਡਾਣਾਂ 27 ਫਰਵਰੀ ਤੋਂ ਮੁੜ ਹੋਣਗੀਆਂ ਸ਼ੁਰੂਹਵਾਈ ਅੱਡਾ ਬੰਦ ਹੋਣ ਕਾਰਨ ਮੁੰਬਈ,ਦਿੱਲੀ ਤੇ ਜੈਪੁਰ ਜਾਣ ਵਾਲੇ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀ ਆਈ ਹੈ।   -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment