Advertisment

ਲੁਧਿਆਣਾ ਨਗਰ ਨਿਗਮ ਚੋਣਾਂ:ਜਾਣੋ ਕਿਸ ਉਮੀਦਵਾਰ ਨੂੰ ਕਿੰਨੀਆਂ ਵੋਟਾਂ ਮਿਲੀਆਂ ਹਨ

author-image
Shanker Badra
New Update
ਲੁਧਿਆਣਾ ਨਗਰ ਨਿਗਮ ਚੋਣਾਂ:ਜਾਣੋ ਕਿਸ ਉਮੀਦਵਾਰ ਨੂੰ ਕਿੰਨੀਆਂ ਵੋਟਾਂ ਮਿਲੀਆਂ ਹਨ
Advertisment
ਲੁਧਿਆਣਾ ਨਗਰ ਨਿਗਮ ਚੋਣਾਂ:ਜਾਣੋ ਕਿਸ ਉਮੀਦਵਾਰ ਨੂੰ ਕਿੰਨੀਆਂ ਵੋਟਾਂ ਮਿਲੀਆਂ ਹਨ:ਲੁਧਿਆਣਾ ਨਗਰ ਨਿਗਮ ਚੋਣਾਂ:ਜਾਣੋ ਕਿਸ ਉਮੀਦਵਾਰ ਨੂੰ ਕਿੰਨੀਆਂ ਸੀਟਾਂ ਮਿਲੀਆਂ ਹਨਲੁਧਿਆਣਾ ਨਗਰ ਨਿਗਮ ਲਈ ਪਈਆਂ ਵੋਟਾਂ 'ਚ ਕਾਂਗਰਸ ਪਾਰਟੀ ਨੇ ਆਪਣੀ ਜਿੱਤ ਦਾ ਝੰਡਾ ਲਹਿਰਾਉਂਦੇ ਹੋਏ ਪੂਰਨ ਬਹੁਮਤ ਨਾਲ 95 ਸੀਟਾਂ 'ਚੋਂ 62 ਸੀਟਾਂ ਹਾਸਲ ਕੀਤੀਆਂ ਹਨ,
Advertisment
ਲੁਧਿਆਣਾ ਨਗਰ ਨਿਗਮ ਚੋਣਾਂ:ਜਾਣੋ ਕਿਸ ਉਮੀਦਵਾਰ ਨੂੰ ਕਿੰਨੀਆਂ ਸੀਟਾਂ ਮਿਲੀਆਂ ਹਨਜਦੋਂ ਕਿ ਅਕਾਲੀ ਦਲ ਨੂੰ 11,ਭਾਜਪਾ 10,ਲੋਕ ਇਨਸਾਫ ਪਾਰਟੀ ਨੂੰ 7 ਅਤੇ ਆਜ਼ਾਦ ਉਮੀਦਵਾਰਾਂ ਨੂੰ 4 ਸੀਟਾਂ ਮਿਲੀਆਂ ਹਨ।ਲੁਧਿਆਣਾ ਨਗਰ ਨਿਗਮ ਚੋਣਾਂ:ਜਾਣੋ ਕਿਸ ਉਮੀਦਵਾਰ ਨੂੰ ਕਿੰਨੀਆਂ ਸੀਟਾਂ ਮਿਲੀਆਂ ਹਨਆਮ ਆਦਮੀ ਪਾਰਟੀ ਸਿਰਫ ਇਕ ਸੀਟ ਹਾਸਲ ਕਰਨ 'ਚ ਕਾਮਯਾਬ ਰਹੀ ਹੈ।ਲੁਧਿਆਣਾ ਨਗਰ ਨਿਗਮ ਚੋਣਾਂ:ਜਾਣੋ ਕਿਸ ਉਮੀਦਵਾਰ ਨੂੰ ਕਿੰਨੀਆਂ ਸੀਟਾਂ ਮਿਲੀਆਂ ਹਨਕਾਂਗਰਸ ਦੀ ਜਿੱਤ ਤੋਂ ਬਾਅਦ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਢੋਲ ਵਜਾ ਕੇ ਅਤੇ ਮਠਿਆਈਆਂ ਵੰਡ ਕੇ ਖੁਸ਼ੀ ਜ਼ਾਹਰ ਕੀਤੀ ਜਾ ਰਹੀ ਹੈ ਅਤੇਲੁਧਿਆਣਾ ਨਗਰ ਨਿਗਮ ਚੋਣਾਂ:ਜਾਣੋ ਕਿਸ ਉਮੀਦਵਾਰ ਨੂੰ ਕਿੰਨੀਆਂ ਸੀਟਾਂ ਮਿਲੀਆਂ ਹਨ ਇਕ-ਦੂਜੇ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment