Advertisment

ਸ਼ਹੀਦਾਂ ਦੀ ਧਰਤੀ 'ਤੇ ਕੌਮੀ ਝੰਡਾ ਲਹਿਰਾਉਣ ਲਈ ਨਹੀਂ ਪਹੁੰਚੇਗਾ ਕੋਈ 'ਸਿਆਸੀ ਨੇਤਾ

author-image
Shanker Badra
New Update
ਸ਼ਹੀਦਾਂ ਦੀ ਧਰਤੀ 'ਤੇ ਕੌਮੀ ਝੰਡਾ ਲਹਿਰਾਉਣ ਲਈ ਨਹੀਂ ਪਹੁੰਚੇਗਾ ਕੋਈ 'ਸਿਆਸੀ ਨੇਤਾ
Advertisment
ਸ਼ਹੀਦਾਂ ਦੀ ਧਰਤੀ 'ਤੇ ਕੌਮੀ ਝੰਡਾ ਲਹਿਰਾਉਣ ਲਈ ਨਹੀਂ ਪਹੁੰਚੇਗਾ ਕੋਈ 'ਸਿਆਸੀ ਨੇਤਾ':ਸ਼ਹੀਦਾਂ ਦੀ ਧਰਤੀ 'ਤੇ ਕੋਈ ਸਿਆਸੀ ਮੰਤਰੀ ਗਣਤੰਤਰ ਦਿਵਸ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਣ ਨਾ ਪਹੁੰਚੇ,ਇਸ ਤਰ੍ਹਾਂ ਹੋ ਸਕਦੈ,ਕਦੇ ਸੋਚਿਆ ਵੀ ਨਹੀਂ ਸੀ ਕਿ ਪਰ ਇਸ ਵਾਰ ਇਹ ਬਿਲਕੁਲ ਸੱਚ ਸਾਬਤ ਹੋਣ ਜਾ ਰਿਹਾ ਹੈ।ਸ਼ਹੀਦਾਂ ਦੀ ਧਰਤੀ 'ਤੇ ਕੌਮੀ ਝੰਡਾ ਲਹਿਰਾਉਣ ਲਈ ਨਹੀਂ ਪਹੁੰਚੇਗਾ ਕੋਈ 'ਸਿਆਸੀ ਨੇਤਾਜ਼ਿਲ੍ਹਾ ਪਧਰੀ ਗਣਤੰਤਰ ਦਿਵਸ ਸਮਾਗਮ 26 ਜਨਵਰੀ ਨੂੰ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਹਰ ਵਰ੍ਹੇ ਦੀ ਤਰ੍ਹਾਂ ਮਨਾਏ ਜਾਣ ਸਮੇਂ ਕੋਈ ਵੀ ਸਿਆਸੀ ਨੇਤਾ ਭਾਸ਼ਨ ਦੇਣ ਜਾਂ ਫਿਰ ਕੌਮੀ ਝੰਡਾ ਲਹਿਰਾਉਣ ਲਈ ਨਹੀਂ ਪਹੁੰਚ ਰਿਹਾ,ਬਲਕਿ ਡੀ.ਸੀ ਫ਼ਿਰੋਜ਼ਪੁਰ ਰਾਮਵੀਰ ਵਲੋਂ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਵਲੋਂ ਝੰਡਾ ਲਹਿਰਾਇਆ ਜਾਵੇਗਾ।ਸ਼ਹੀਦਾਂ ਦੀ ਧਰਤੀ 'ਤੇ ਕੌਮੀ ਝੰਡਾ ਲਹਿਰਾਉਣ ਲਈ ਨਹੀਂ ਪਹੁੰਚੇਗਾ ਕੋਈ 'ਸਿਆਸੀ ਨੇਤਾਭਾਵੇਂ ਹੀ ਗਣਤੰਤਰ ਦਿਵਸ ਸਬੰਧੀ ਲੋੜੀਂਦੇ ਪ੍ਰਬੰਧਾਂ ਲਈ ਰੀਵਿਊ ਮੀਟਿੰਗ ਕਰ ਕੇ ਜ਼ਿਲ੍ਹਾ ਅਧਿਕਾਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਵਿਚ ਜੁਟੇ ਹੋਏ ਹਨ,ਪਰ ਕੁੱਝ ਉੱਚ ਅਧਿਕਾਰੀਆਂ ਨੂੰ ਤਾਂ ਇਹ ਵੀ ਨਹੀਂ ਪਤਾ ਕਿ ਗਣਤੰਤਰ ਦਿਵਸ ਮੌਕੇ ਸ਼ਹੀਦਾਂ ਦੀ ਧਰਤੀ 'ਤੇ ਕੌਮੀ ਝੰਡਾ ਲਹਿਰਾਉਣ ਲਈ ਕਿਹੜਾ ਨੇਤਾ ਆ ਰਿਹਾ ਹੈ ? ਸ਼ਹੀਦਾਂ ਦੀ ਧਰਤੀ 'ਤੇ ਕੌਮੀ ਝੰਡਾ ਲਹਿਰਾਉਣ ਲਈ ਨਹੀਂ ਪਹੁੰਚੇਗਾ ਕੋਈ 'ਸਿਆਸੀ ਨੇਤਾਦੂਜੇ ਪਾਸੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪਧਰੀ ਗਣਤੰਤਰ ਦਿਵਸ ਧੂਮ ਧਾਮ ਅਤੇ ਉਤਸ਼ਾਹ ਨਾਲ ਮਨਾਉਣ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ ਅਤੇ 9 ਵਜੇ ਹੁਸੈਨੀਵਾਲਾ ਸ਼ਹੀਦੀ ਸਮਾਰਕ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਤੋਂ ਬਾਅਦ 9:58 'ਤੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਡੀ.ਸੀ ਫ਼ਿਰੋਜ਼ਪੁਰ ਰਾਮਵੀਰ ਵਲੋਂ ਅਦਾ ਕੀਤੀ ਜਾਵੇਗੀ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment