Advertisment

ਸ਼੍ਰੋਮਣੀ ਅਕਾਲੀ ਦਲ ਪੰਜਾਬ ਅਸੈਂਬਲੀ ਦਾ ਕਰੇਗਾ ਘਿਰਾਓ

author-image
Shanker Badra
New Update
ਸ਼੍ਰੋਮਣੀ ਅਕਾਲੀ ਦਲ ਪੰਜਾਬ ਅਸੈਂਬਲੀ ਦਾ ਕਰੇਗਾ ਘਿਰਾਓ
Advertisment
ਸ਼੍ਰੋਮਣੀ ਅਕਾਲੀ ਦਲ ਪੰਜਾਬ ਅਸੈਂਬਲੀ ਦਾ ਕਰੇਗਾ ਘਿਰਾਓ:ਸ਼੍ਰੋਮਣੀ ਅਕਾਲੀ ਦਲ ਨੇ ਅਗਲੇ ਮਹੀਨੇ ਬਜਟ ਸੈਸ਼ਨ ਦੇ ਪਹਿਲੇ ਦਿਨ ਪੰਜਾਬ ਅਸੈਂਬਲੀ ਦੇ ਘਿਰਾਓ ਦਾ ਐਲਾਨ ਕੀਤਾ ਹੈ।ਸ਼੍ਰੋਮਣੀ ਅਕਾਲੀ ਦਲ ਪੰਜਾਬ ਅਸੈਂਬਲੀ ਦਾ ਕਰੇਗਾ ਘਿਰਾਓਕਾਂਗਰਸ ਸਰਕਾਰ ਵਲੋਂ ਚੋਣ ਵਾਅਦੇ ਪੂਰੇ ਨਾ ਕਰਨ ਕਰਕੇ ਪੰਜਾਬ ਦੇ ਲੋਕਾਂ ਅਤੇ ਖਾਸ ਕਰਕੇ ਕਿਸਾਨਾਂ, ਮਜ਼ਦੂਰਾਂ ਅਤੇ ਸਮਾਜ ਦੇ ਕਮਜ਼ੋਰ ਵਰਗ ਦੇ ਲੋਕਾਂ ਨਾਲ ਜੋ ਵਿਸ਼ਵਾਸਘਾਤ ਕੀਤਾ ਗਿਆ ਹੈ,ਉਸੇ ਨੂੰ ਮੁੱਖ ਰੱਖਦਿਆਂ ਅਕਾਲੀ ਦਲ ਵਲੋਂ ਪੰਜਾਬ ਅਸੈਂਬਲੀ ਦਾ ਘਿਰਾਓ ਕੀਤਾ ਜਾਵੇਗਾ।ਸ਼੍ਰੋਮਣੀ ਅਕਾਲੀ ਦਲ ਪੰਜਾਬ ਅਸੈਂਬਲੀ ਦਾ ਕਰੇਗਾ ਘਿਰਾਓਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਅਕਾਲੀ ਦਲ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਸਮਾਜ ਭਲਾਈ ਸਕੀਮਾਂ ਦੇ ਲਾਭ ਬੰਦ ਕੀਤੇ ਜਾਣ ਖਿਲਾਫ ਵੀ ਪਾਰਟੀ ਰੋਸ ਪ੍ਰਗਟਾਵੇਗੀ।ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਖਾਲਸਾਈ ਸ਼ਾਨੋ-ਸ਼ੌਕਤ ਨਾਲ ਮਨਾਉਣ ਦਾ ਵੀ ਐਲਾਨ ਕੀਤਾ ਹੈ। -PTCNews-
latest-news sukhbir-singh-badal india-latest-news news-in-punjabi news-in-punjab
Advertisment

Stay updated with the latest news headlines.

Follow us:
Advertisment