Sat, Oct 31, 2026
Whatsapp

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੇਂ ਸਾਲ ਦਾ ਨਾਨਕਸ਼ਾਹੀ ਕੈਲੰਡਰ ਜਾਰੀ

Reported by:  PTC News Desk  Edited by:  Shanker Badra -- March 05th 2018 12:23 PM -- Updated: March 05th 2018 12:32 PM
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੇਂ ਸਾਲ ਦਾ ਨਾਨਕਸ਼ਾਹੀ ਕੈਲੰਡਰ ਜਾਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੇਂ ਸਾਲ ਦਾ ਨਾਨਕਸ਼ਾਹੀ ਕੈਲੰਡਰ ਜਾਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੇਂ ਸਾਲ ਦਾ ਨਾਨਕਸ਼ਾਹੀ ਕੈਲੰਡਰ ਜਾਰੀ:ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵੱਲੋਂ ਅੱਜ ਨਾਨਕਸ਼ਾਹੀ ਸੱਮਤ 550 ਨਵੇਂ ਵਰ੍ਹੇ ਦਾ ਕਲੈਂਡਰ ਜਾਰੀ ਕਰ ਦਿੱਤਾ ਗਿਆ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੇਂ ਸਾਲ ਦਾ ਨਾਨਕਸ਼ਾਹੀ ਕੈਲੰਡਰ ਜਾਰੀਸ੍ਰੀ ਅਕਾਲੁ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਨਾਨਕਸ਼ਾਹੀ ਕਲੈਂਡਰ ਜਾਰੀ ਕਰਨ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂਵਾਲਾ ,ਅੰਤ੍ਰਿੰਗ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸਕੱਤਰ ਡਾਕਟਰ ਰੂਪ ਸਿੰਘ ਵੀ ਹਾਜਿਰ ਸ਼ਨ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੇਂ ਸਾਲ ਦਾ ਨਾਨਕਸ਼ਾਹੀ ਕੈਲੰਡਰ ਜਾਰੀਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ 14 ਮਾਰਚ ਨੂੰ ਆਰੰਭ ਹੋਣ ਜਾ ਰਹੇ ਨਾਨਕਸ਼ਾਹੀ ਸੱਮਤ 550 ਦਾ ਕਲੈਂਡਰ ਤਿਆਰ ਕੀਤਾ ਗਿਆ ਹੈ ਜੋ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਜਾਰੀ ਕੀਤਾ ਗਿਆ ਹੈ।ਸਿੰਘ ਸਾਹਿਬ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਸੰਗਤਾਂ ਇਸ ਨਾਨਕਸ਼ਾਹੀ ਕਲੈਂਡਰ ਦੇ ਅਨੁਸਾਰ ਹੀ ਗੁਰੂ ਸਾਹਿਬਾਨ ਨਾਲ ਸਬੰਧਿਤ ਦਿਹਾੜੇ ਮਨਾਉਣ ਅਤੇ ਆਪਣੇ ਘਰਾਂ ਵਿਚ ਵੀ ਵਿਆਹ ਸ਼ਾਦੀਆਂ ਤੇ ਹੋਰ ਸਮਾਗਮਾਂ ਦਾ ਅਯੋਜਿਨ ਕਰਨ। -PTCNews
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK