Advertisment

ਗੁਰੂ ਘਰ ਦੇ ਕੀਰਤਨੀਏ ਅਤੇ ਹਜ਼ੂਰੀ ਰਾਗੀ ਭਾਈ ਅਮਰਜੀਤ ਸਿੰਘ ਨੂੰ ਗਹਿਰਾ ਸਦਮਾ, ਪਿਤਾ ਸ਼੍ਰੋਮਣੀ ਰਾਗੀ ਭਾਈ ਸਾਹਿਬ ਭਾਈ ਜਸਬੀਰ ਸਿੰਘ ਜੀ ਪਠਾਨਕੋਟ ਵਾਲਿਆਂ ਦਾ ਹੋਇਆ ਦਿਹਾਂਤ

author-image
Ragini Joshi
Updated On
New Update
ਗੁਰੂ ਘਰ ਦੇ ਕੀਰਤਨੀਏ ਅਤੇ ਹਜ਼ੂਰੀ ਰਾਗੀ ਭਾਈ ਅਮਰਜੀਤ ਸਿੰਘ ਨੂੰ ਗਹਿਰਾ ਸਦਮਾ, ਪਿਤਾ ਸ਼੍ਰੋਮਣੀ ਰਾਗੀ ਭਾਈ ਸਾਹਿਬ ਭਾਈ ਜਸਬੀਰ ਸਿੰਘ ਜੀ ਪਠਾਨਕੋਟ ਵਾਲਿਆਂ ਦਾ ਹੋਇਆ ਦਿਹਾਂਤ
Advertisment
ਗੁਰੂ ਘਰ ਦੇ ਕੀਰਤਨੀਏ ਅਤੇ ਹਜ਼ੂਰੀ ਰਾਗੀ ਭਾਈ ਅਮਰਜੀਤ ਸਿੰਘ ਦੇ ਪਿਤਾ ਭਾਈ ਜਸਬੀਰ ਸਿੰਘ ਜੀ ਪਠਾਨਕੋਟ ਵਾਲੇ ਅੱਜ ਇੱਥੇ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ ਹਨ। ਉਹ 69 ਵਰ੍ਹਿਆਂ ਦੇ ਸਨ । ਉਨ੍ਹਾਂ ਦੇ ਪਾਰਥਿਕ ਸਰੀਰ ਦਾ ਅੰਤਿਮ ਸਸਕਾਰ ਭਲਕੇ 19 ਜਨਵਰੀ ਨੂੰ ਦੁਪਹਿਰ 12 ਵਜੇ ਕੀਤਾ ਜਾਵੇਗਾ ਬੀਰ ਜੀ ਸ਼ਮਸ਼ਾਨ ਘਾਟ ਰਾਜਪੁਰਾ ਰੋਡ ਵਿਖੇ ਕੀਤਾ ਜਾਵੇਗਾ । ਭਾਈ ਸਾਹਿਬ ਸਿੱਖ ਕੌਮ ਦੇ ਪ੍ਰਸਿੱਧ ਰਾਗੀ ਸਿੰਘ ਸਨ ਅਤੇ ਉਹਨਾਂ ਦੇ ਸਪੁੱਤਰ ਭਾਈ ਅਮਰਜੀਤ ਸਿੰਘ ਪਟਿਆਲਾ ਵਾਲੇ ਉਹਨਾਂ ਵੱਲੋਂ ਗੁੜਤੀ ਨੂੰ ਅੱਗੇ ਤੋਰ ਰਹੇ ਹਨ। ਸਾਰੀ ਉਮਰ ਗੁਰਸਿੱਖੀ ਜੀਵਨ ਜੀਉਣ ਵਾਲੇ ਭਾਈ ਸਾਹਿਬ ਦਾ ਜੀਵਨ ਆਉਣ ਵਾਲੀਆਂ ਗੁਰਸਿੱਖ ਪੀੜ੍ਹੀਆਂ ਲਈ ਪ੍ਰੇਰਣਾਸਰੋਤ ਰਹੇਗਾ। —PTC News-
Advertisment

Stay updated with the latest news headlines.

Follow us:
Advertisment