Advertisment

ਸਟੇਟ ਬੈਂਕ ਆਫ ਇੰਡੀਆ ਦੇ ਗਾਹਕਾਂ ਲਈ ਖੁਸ਼ਖ਼ਬਰੀ,ਦਿੱਤਾ ਇਹ ਤੋਹਫ਼ਾ

author-image
Shanker Badra
New Update
ਸਟੇਟ ਬੈਂਕ ਆਫ ਇੰਡੀਆ ਦੇ ਗਾਹਕਾਂ ਲਈ ਖੁਸ਼ਖ਼ਬਰੀ,ਦਿੱਤਾ ਇਹ ਤੋਹਫ਼ਾ
Advertisment
ਸਟੇਟ ਬੈਂਕ ਆਫ ਇੰਡੀਆ ਦੇ ਗਾਹਕਾਂ ਲਈ ਖੁਸ਼ਖ਼ਬਰੀ,ਦਿੱਤਾ ਇਹ ਤੋਹਫ਼ਾ:ਭਾਰਤੀ ਸਟੇਟ ਬੈਂਕ ਨੇ ਆਪਣੇ ਗਾਹਕਾਂ ਨੂੰ ਵੱਡੀ ਰਾਹਤ ਦਿੱਤੀ ਹੈ।ਸਟੇਟ ਬੈਂਕ ਆਫ ਇੰਡੀਆ ਦੇ ਗਾਹਕਾਂ ਲਈ ਖੁਸ਼ਖ਼ਬਰੀ,ਦਿੱਤਾ ਇਹ ਤੋਹਫ਼ਾਪਹਿਲੀ ਅਪ੍ਰੈਲ ਤੋਂ ਸਟੇਟ ਬੈਂਕ ਆਫ ਇੰਡੀਆ ਨੇ ਗਾਹਕਾਂ ਦੇ ਖਾਤੇ ਵਿੱਚ ਘੱਟੋ-ਘੱਟ ਲੋੜੀਂਦੇ ਪੈਸੇ ਨਾ ਹੋਣ ਕਾਰਨ ਵਸੂਲੇ ਜਾਣ ਵਾਲੇ ਜੁਰਮਾਨੇ ਨੂੰ ਘਟਾ ਦਿੱਤਾ ਹੈ।
Advertisment
ਸਟੇਟ ਬੈਂਕ ਆਫ ਇੰਡੀਆ ਦੇ ਗਾਹਕਾਂ ਲਈ ਖੁਸ਼ਖ਼ਬਰੀ,ਦਿੱਤਾ ਇਹ ਤੋਹਫ਼ਾਇਸ ਤੋਂ ਪਹਿਲਾਂ ਐਸ.ਬੀ.ਆਈ. ਔਸਤ ਮਹੀਨਾਵਾਰ ਰਕਮ ਦਾ ਠੀਕ ਢੰਗ ਨਾਲ ਰੱਖ-ਰਖਾਅ ਨਾ ਕਰਨ ਵਾਲੇ ਗਾਹਕਾਂ ਤੋਂ 50 ਰੁਪਏ ਜੁਰਮਾਨੇ ਵਜੋਂ ਵਸੂਲਦਾ ਸੀ।ਸਟੇਟ ਬੈਂਕ ਆਫ ਇੰਡੀਆ ਦੇ ਗਾਹਕਾਂ ਲਈ ਖੁਸ਼ਖ਼ਬਰੀ,ਦਿੱਤਾ ਇਹ ਤੋਹਫ਼ਾਬੈਂਕ ਨੇ ਹੁਣ ਇਹ ਜੁਰਮਾਨਾ ਰਕਮ 50 ਰੁਪਏ ਤੋਂ ਘਟਾ ਕੇ 15 ਰੁਪਏ ਕਰ ਦਿੱਤੀ ਹੈ।ਬੈਂਕ ਵੱਲੋਂ ਜਾਰੀ ਬਿਆਨ ਮੁਤਾਬਕ ਹੁਣ ਔਸਤ ਮਹੀਨਾਵਾਰ ਰਕਮ ਯਾਨੀ ਏ.ਐਮ.ਬੀ. ਦੀ ਪਾਲਣਾ ਨਾ ਕਰਨ ‘ਤੇ ਛੋਟੇ ਤੇ ਵੱਡੇ ਸ਼ਹਿਰਾਂ ਵਿੱਚ 15 ਰੁਪਏ,ਕਸਬਿਆਂ ਵਿੱਚ 12 ਰੁਪਏ ਤੇ ਪਿੰਡਾਂ ਵਿਚਲੇ ਖਾਤਿਆਂ ਤੋਂ 10 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਇਹ ਜੁਰਮਾਨਾ ਰਾਸ਼ੀ ਵਸੂਲੀ ਜਾਵੇਗੀ।ਸਟੇਟ ਬੈਂਕ ਆਫ ਇੰਡੀਆ ਦੇ ਗਾਹਕਾਂ ਲਈ ਖੁਸ਼ਖ਼ਬਰੀ,ਦਿੱਤਾ ਇਹ ਤੋਹਫ਼ਾਨਵੀਆਂ ਜੁਰਮਾਨਾ ਦਰਾਂ ਪਹਿਲੀ ਅਪ੍ਰੈਲ ਤੋਂ ਲਾਗੂ ਹੋਣਗੀਆਂ ਤੇ ਇਸ ਨਾਲ 25 ਕਰੋੜ ਬਚਤ ਖਾਤਿਆਂ ਨੂੰ ਲਾਭ ਪਹੁੰਚੇਗਾ। -PTCNews-
latest-news sbi india-latest-news news-in-punjabi news-in-punjab
Advertisment

Stay updated with the latest news headlines.

Follow us:
Advertisment