Advertisment

ਸੁਰੱਖਿਆ ਬਲਾਂ ਨੇ ਅੱਤਵਾਦੀ ਹਮਲੇ ਦੀ ਕੋਸ਼ਿਸ਼ ਕੀਤੀ ਨਾਕਾਮ

author-image
Shanker Badra
New Update
ਸੁਰੱਖਿਆ ਬਲਾਂ ਨੇ ਅੱਤਵਾਦੀ ਹਮਲੇ ਦੀ ਕੋਸ਼ਿਸ਼ ਕੀਤੀ ਨਾਕਾਮ
Advertisment
ਸੁਰੱਖਿਆ ਬਲਾਂ ਨੇ ਅੱਤਵਾਦੀ ਹਮਲੇ ਦੀ ਕੋਸ਼ਿਸ਼ ਕੀਤੀ ਨਾਕਾਮ:ਸ੍ਰੀਨਗਰ 'ਚ ਸੁਰੱਖਿਆ ਬਲਾਂ ਨੇ ਸੀ.ਆਰ.ਪੀ.ਐਫ. ਕੈਂਪ 'ਤੇ ਅੱਤਵਾਦੀ ਹਮਲੇ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ ਹੈ।ਸੁਰੱਖਿਆ ਬਲਾਂ ਨੇ ਅੱਤਵਾਦੀ ਹਮਲੇ ਦੀ ਕੋਸ਼ਿਸ਼ ਕੀਤੀ ਨਾਕਾਮਏ.ਕੇ.47 ਤੇ ਹੋਰ ਹਥਿਆਰਾਂ ਨਾਲ ਲੈਸ 2 ਅੱਤਵਾਦੀ ਸ੍ਰੀਨਗਰ ਦੇ ਸੀ.ਆਰ.ਪੀ.ਐਫ. ਕੈਂਪ ਵੱਲ ਵਧ ਰਹੇ ਸਨ ਜਿਨ੍ਹਾਂ ਨੂੰ ਦੇਖ ਕੇ ਉੱਥੇ ਡਿਊਟੀ ਦੇ ਰਹੇ ਸੁਰੱਖਿਆ ਬਲਾਂ ਨੇ ਗੋਲੀਆਂ ਚਲਾਈਆਂ ਤਾਂ ਅੱਤਵਾਦੀ ਫ਼ਰਾਰ ਹੋ ਗਏ।ਸੁਰੱਖਿਆ ਬਲਾਂ ਨੇ ਅੱਤਵਾਦੀ ਹਮਲੇ ਦੀ ਕੋਸ਼ਿਸ਼ ਕੀਤੀ ਨਾਕਾਮਕੈਂਪ 'ਚ ਸਰਚ ਅਪ੍ਰੇਸ਼ਨ ਚਲਾਇਆ ਜਾ ਰਿਹਾ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment