Wed, Apr 24, 2024
Whatsapp

ਮਹਿੰਦਰ ਧੋਨੀ ਕ੍ਰਿਕਟ ਨੂੰ ਕਹਿ ਸਕਦੇ ਨੇ ਅਲਵਿਦਾ ,ਕੀ ਸੰਨਿਆਸ ਤੋਂ ਬਾਅਦ ਭਾਜਪਾ ਵਿਚ ਸ਼ਾਮਲ ਹੋਣਗੇ ਧੋਨੀ ?

Written by  Shanker Badra -- July 13th 2019 04:45 PM
ਮਹਿੰਦਰ ਧੋਨੀ ਕ੍ਰਿਕਟ ਨੂੰ ਕਹਿ ਸਕਦੇ ਨੇ ਅਲਵਿਦਾ ,ਕੀ ਸੰਨਿਆਸ ਤੋਂ ਬਾਅਦ ਭਾਜਪਾ ਵਿਚ ਸ਼ਾਮਲ ਹੋਣਗੇ ਧੋਨੀ ?

ਮਹਿੰਦਰ ਧੋਨੀ ਕ੍ਰਿਕਟ ਨੂੰ ਕਹਿ ਸਕਦੇ ਨੇ ਅਲਵਿਦਾ ,ਕੀ ਸੰਨਿਆਸ ਤੋਂ ਬਾਅਦ ਭਾਜਪਾ ਵਿਚ ਸ਼ਾਮਲ ਹੋਣਗੇ ਧੋਨੀ ?

ਮਹਿੰਦਰ ਧੋਨੀ ਕ੍ਰਿਕਟ ਨੂੰ ਕਹਿ ਸਕਦੇ ਨੇ ਅਲਵਿਦਾ ,ਕੀ ਸੰਨਿਆਸ ਤੋਂ ਬਾਅਦ ਭਾਜਪਾ ਵਿਚ ਸ਼ਾਮਲ ਹੋਣਗੇ ਧੋਨੀ ?:ਨਵੀਂ ਦਿੱਲੀ : ਵਰਲਡ ਕੱਪ 2019 ਸੈਮੀਫਾਈਨਲ ਵਿਚ ਨਿਊਜ਼ੀਲੈਂਡ ਤੋਂ ਮਿਲੀ ਹਾਰ ਤੋਂ ਬਾਅਦ ਇਹ ਖ਼ਬਰਾਂ ਆਉਣੀਆਂ ਤੇਜ਼ ਹੋ ਗਈਆ ਕਿ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਕ੍ਰਿਕਟ ਨੂੰ ਅਲਵਿਦਾ ਕਹਿ ਸਕਦੇ ਹਨ। ਧੋਨੀ ਕ੍ਰਿਕਟ ਨੂੰ ਅਲਵਿਦਾ ਕਹਿਣ ਤੋਂ ਬਾਅਦ ਰਾਜਨੀਤੀ ਵਿਚ ਕਦਮ ਰੱਖ ਸਕਦੇ ਹਨ। [caption id="attachment_317949" align="aligncenter" width="300"]​​​​​​​Indian cricketer MS Dhoni After retirement Will join the BJP ? ਮਹਿੰਦਰ ਧੋਨੀ ਕ੍ਰਿਕਟ ਨੂੰ ਕਹਿ ਸਕਦੇ ਨੇ ਅਲਵਿਦਾ , ਕੀ ਸੰਨਿਆਸ ਤੋਂ ਬਾਅਦ ਭਾਜਪਾ ਵਿਚ ਸ਼ਾਮਲ ਹੋਣਗੇ ਧੋਨੀ ?[/caption] ਮਹਿੰਦਰ ਸਿੰਘ ਧੋਨੀ ਕ੍ਰਿਕੇਟ ਤੋਂ ਸੰਨਿਆਸ ਲੈਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) ’ਚ ਸ਼ਾਮਲ ਹੋ ਸਕਦੇ ਹਨ। ਇਹ ਦਾਅਵਾ ਸਾਬਕਾ ਕੇਂਦਰੀ ਮੰਤਰੀ ਤੇ ਭਾਜਪਾ ਆਗੂ ਸੰਜੇ ਪਾਸਵਾਨ ਨੇ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਇਸ ਬਾਰੇ ਸ੍ਰੀ ਧੋਨੀ ਨਾਲ ਗੱਲਬਾਤ ਚੱਲ ਰਹੀ ਹੈ। [caption id="attachment_317948" align="aligncenter" width="300"]​​​​​​​Indian cricketer MS Dhoni After retirement Will join the BJP ? ਮਹਿੰਦਰ ਧੋਨੀ ਕ੍ਰਿਕਟ ਨੂੰ ਕਹਿ ਸਕਦੇ ਨੇ ਅਲਵਿਦਾ , ਕੀ ਸੰਨਿਆਸ ਤੋਂ ਬਾਅਦ ਭਾਜਪਾ ਵਿਚ ਸ਼ਾਮਲ ਹੋਣਗੇ ਧੋਨੀ ?[/caption] ਉਹਨਾਂ ਨੇ ਕਿਹਾ ਕਿ ਇਸ ਸੰਬੰਧ ਵਿਚ ਉਹਨਾਂ ਨਾਲ ਕਾਫ਼ੀ ਸਮੇਂ ਤੋਂ ਗੱਲਬਾਤ ਚੱਲ ਰਹੀ ਹੈ ਹਾਲਾਂਕਿ ਇਹ ਫੈਸਲਾ ਧੋਨੀ ਦੇ ਸੰਨਿਆਸ ਲੈਣ ਤੋਂ ਬਾਅਦ ਹੀ ਲਿਆ ਜਾਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਦੋਂ ਵੀ ਧੋਨੀ ਕ੍ਰਿਕੇਟ ਤੋਂ ਸੰਨਿਆਸ ਲੈਣਗੇ, ਉਹ ਉਦੋਂ ਹੀ ਭਾਜਪਾ ਵਿੱਚ ਸ਼ਾਮਲ ਹੋਣਗੇ। [caption id="attachment_317947" align="aligncenter" width="300"]​​​​​​​Indian cricketer MS Dhoni After retirement Will join the BJP ? ਮਹਿੰਦਰ ਧੋਨੀ ਕ੍ਰਿਕਟ ਨੂੰ ਕਹਿ ਸਕਦੇ ਨੇ ਅਲਵਿਦਾ , ਕੀ ਸੰਨਿਆਸ ਤੋਂ ਬਾਅਦ ਭਾਜਪਾ ਵਿਚ ਸ਼ਾਮਲ ਹੋਣਗੇ ਧੋਨੀ ?[/caption] ਜ਼ਿਕਰਯੋਗ ਹੈ ਕਿ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੇ ‘ਸੰਪਰਕ ਫ਼ਾਰ ਸਮੱਰਥਨ’ ਮੁਹਿੰਮ ਦੌਰਾਨ ਮਹਿੰਦਰ ਸਿੰਘ ਧੋਨੀ ਨਾਲ ਮੁਲਾਕਾਤ ਕੀਤੀ ਸੀ। ਉਦੋਂ ਵੀ ਅਜਿਹੀਆਂ ਕਿਆਸਅਰਾਈਆਂ ਲੱਗਣੀਆਂ ਸ਼ੁਰੂ ਹੋ ਗਈਆਂ ਸਨ ਕਿ ਧੋਨੀ ਭਾਜਪਾ ’ਚ ਸ਼ਾਮਲ ਹੋ ਸਕਦੇ ਹਨ। [caption id="attachment_317946" align="aligncenter" width="300"]​​​​​​​Indian cricketer MS Dhoni After retirement Will join the BJP ? ਮਹਿੰਦਰ ਧੋਨੀ ਕ੍ਰਿਕਟ ਨੂੰ ਕਹਿ ਸਕਦੇ ਨੇ ਅਲਵਿਦਾ , ਕੀ ਸੰਨਿਆਸ ਤੋਂ ਬਾਅਦ ਭਾਜਪਾ ਵਿਚ ਸ਼ਾਮਲ ਹੋਣਗੇ ਧੋਨੀ ?[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੀ ਮੀਟਿੰਗ ਤੋਂ ਬਾਅਦ ਕਰਤਾਰਪੁਰ ਲਾਂਘਾ ਜਲਦੀ ਸ਼ੁਰੂ ਹੋਣ ਦੀ ਉਮੀਦ : ਡਾ. ਰੂਪ ਸਿੰਘ ਝਾਰਖੰਡ ਤੋਂ ਭਾਜਪਾ ਦੇ ਇੱਕ ਹੋਰ ਆਗੂ ਨੇ ਆਪਣਾ ਨਾਂਅ ਗੁਪਤ ਰੱਖੇ ਜਾਣ ਦੀ ਸ਼ਰਤ ’ਤੇ ਦੱਸਿਆ ਕਿ ਧੋਨੀ ਦੇ ਪਹਿਲਾਂ ਤੋਂ ਹੀ ਭਾਜਪਾ ਦੇ ਕਈ ਆਗੂਆਂ ਨਾਲ ਵਿਅਕਤੀਗਤ ਸਬੰਧ ਹਨ। ਜੇ ਉਹ ਭਾਜਪਾ ’ਚ ਸ਼ਾਮਲ ਹੁੰਦੇ ਹਨ, ਤਾਂ ਕੋਈ ਵੱਡੀ ਗੱਲ ਨਹੀਂ ਹੈ। -PTCNews


Top News view more...

Latest News view more...