Thu, Apr 25, 2024
Whatsapp

ਅੰਮ੍ਰਿਤਸਰ ਦੇ ਗੇਟ ਹਕੀਮਾਂ ਇਲਾਕੇ 'ਚ ਘਰ ਨੂੰ ਅੱਗ ਲੱਗਣ ਕਾਰਨ 3 ਔਰਤਾਂ ਦੀ ਹੋਈ ਮੌਤ

Written by  Shanker Badra -- February 13th 2019 08:05 PM
ਅੰਮ੍ਰਿਤਸਰ ਦੇ ਗੇਟ ਹਕੀਮਾਂ ਇਲਾਕੇ 'ਚ ਘਰ ਨੂੰ ਅੱਗ ਲੱਗਣ ਕਾਰਨ 3 ਔਰਤਾਂ ਦੀ ਹੋਈ ਮੌਤ

ਅੰਮ੍ਰਿਤਸਰ ਦੇ ਗੇਟ ਹਕੀਮਾਂ ਇਲਾਕੇ 'ਚ ਘਰ ਨੂੰ ਅੱਗ ਲੱਗਣ ਕਾਰਨ 3 ਔਰਤਾਂ ਦੀ ਹੋਈ ਮੌਤ

ਅੰਮ੍ਰਿਤਸਰ ਦੇ ਗੇਟ ਹਕੀਮਾਂ ਇਲਾਕੇ 'ਚ ਘਰ ਨੂੰ ਅੱਗ ਲੱਗਣ ਕਾਰਨ 3 ਔਰਤਾਂ ਦੀ ਹੋਈ ਮੌਤ:ਅੰਮ੍ਰਿਤਸਰ : ਅੰਮ੍ਰਿਤਸਰ ਦੇ ਗੇਟ ਹਕੀਮਾਂ ਇਲਾਕੇ 'ਚ ਮੋਚੀਆਂ ਵਾਲੀ ਗਲੀ ਵਿਚ ਇੱਕ ਘਰ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਅੱਗ ਵਿੱਚ ਤਿੰਨ ਔਰਤਾਂ ਬੁਰੀ ਤਰ੍ਹਾਂ ਝੁਲਸ ਗਈਆਂ ਹਨ।ਇਸ ਤੋਂ ਬਾਅਦ ਅੱਗ ਦੀ ਲਿਪੇਟ ਵਿਚ ਆਈਆਂ ਤਿੰਨੇ ਔਰਤਾਂ ਦੀ ਮੌਤ ਹੋ ਗਈ ਹੈ। [caption id="attachment_255979" align="aligncenter" width="300"]​​Amritsar gate Hakim area Home fire Due 3 Woman Death
ਅੰਮ੍ਰਿਤਸਰ ਦੇ ਗੇਟ ਹਕੀਮਾਂ ਇਲਾਕੇ 'ਚ ਘਰ ਨੂੰ ਅੱਗ ਲੱਗਣ ਕਾਰਨ 3 ਔਰਤਾਂ ਦੀ ਹੋਈ ਮੌਤ[/caption] ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।ਇਸ ਅੱਗ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ ਅਤੇ ਅੱਗ 'ਤੇ ਕਾਬੂ ਪਾ ਲਿਆ। [caption id="attachment_255973" align="aligncenter" width="300"]​​Amritsar gate Hakim area Home fire Due 3 Woman Death
ਅੰਮ੍ਰਿਤਸਰ ਦੇ ਗੇਟ ਹਕੀਮਾਂ ਇਲਾਕੇ 'ਚ ਘਰ ਨੂੰ ਅੱਗ ਲੱਗਣ ਕਾਰਨ 3 ਔਰਤਾਂ ਦੀ ਹੋਈ ਮੌਤ[/caption] ਇਸ ਅੱਗ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। -PTCNews


Top News view more...

Latest News view more...