Sat, May 18, 2024
Whatsapp

Amritpal Singh: ਅੰਮ੍ਰਿਤਪਾਲ ਸਿੰਘ ਦੇ ਕਰੀਬੀ ਜੋਗਾ ਸਿੰਘ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਾਰ ਚੱਲ ਰਹੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਹੁਸ਼ਿਆਰਪੁਰ ਸਰਚ ਆਪਰੇਸ਼ਨ ਜਾਰੀ ਹੈ। ਇੱਥੇ ਪੁਲਿਸ ਉਸ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਹੈ। ਇਸ ਦੌਰਾਨ ਉਸ ਦੇ ਇੱਕ ਕਰੀਬੀ ਜੋਗਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹ ਅੰਮ੍ਰਿਤਪਾਲ ਦਾ ਵਫ਼ਾਦਾਰ ਦੱਸਿਆ ਜਾ ਰਿਹਾ ਹੈ।

Written by  Ramandeep Kaur -- March 31st 2023 03:39 PM
Amritpal Singh: ਅੰਮ੍ਰਿਤਪਾਲ ਸਿੰਘ ਦੇ ਕਰੀਬੀ ਜੋਗਾ ਸਿੰਘ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Amritpal Singh: ਅੰਮ੍ਰਿਤਪਾਲ ਸਿੰਘ ਦੇ ਕਰੀਬੀ ਜੋਗਾ ਸਿੰਘ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Amritpal Singh: ਫਰਾਰ ਚੱਲ ਰਹੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ  ਹੁਸ਼ਿਆਰਪੁਰ ਸਰਚ ਆਪਰੇਸ਼ਨ ਜਾਰੀ ਹੈ। ਇੱਥੇ ਪੁਲਿਸ ਉਸ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਹੈ। ਇਸ ਦੌਰਾਨ ਉਸ ਦੇ ਇੱਕ ਕਰੀਬੀ ਜੋਗਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹ ਅੰਮ੍ਰਿਤਪਾਲ ਦਾ ਵਫ਼ਾਦਾਰ ਦੱਸਿਆ ਜਾ ਰਿਹਾ ਹੈ।

ਸੂਤਰਾਂ ਅਨੁਸਾਰ ਹੁਸ਼ਿਆਪੁਰ 'ਚ ਅੰਮ੍ਰਿਤਪਾਲ ਆਪਣੇ ਸਾਥੀ ਪਪਲਪ੍ਰੀਤ ਅਤੇ ਡਰਾਈਵਰ ਜੋਗਾ ਸਿੰਘ ਦੇ ਨਾਲ ਫਰਾਰ ਹੋਇਆ ਸੀ। ਪੰਜਾਬ ਪੁਲਿਸ ਜੋਗਾ ਸਿੰਘ ਦਾ ਮੋਬਾਇਲ ਫੋਨ ਟ੍ਰੈਕ ਕਰ ਰਹੀ ਸੀ ਅਤੇ ਉਸ ਆਧਾਰ 'ਤੇ ਅੰਮ੍ਰਿਤਪਾਲ ਦੀ ਲੋਕੇਸ਼ਨ ਟ੍ਰੈਕ ਕਰ ਰਹੀ ਸੀ।


 ਇਹ ਵੀ ਪੜ੍ਹੋ: CM ਭਗਵੰਤ ਮਾਨ ਦੀ ਧੀ ਨੂੰ ਮਿਲ ਰਹੀਆਂ ਧਮਕੀਆਂ ਖ਼ਿਲਾਫ਼ ਸਾਹਮਣੇ ਆਈ ਸਵਾਤੀ ਮਾਲੀਵਾਲ

- PTC NEWS

Top News view more...

Latest News view more...

LIVE CHANNELS
LIVE CHANNELS