Wed, Dec 24, 2025
Whatsapp

Punjab Airport Name Change: ਪੰਜਾਬ ਦੇ ਇੱਕ ਹੋਰ ਏਅਰਪੋਰਟ ਦਾ ਬਦਲਿਆ ਜਾਵੇਗਾ ਨਾਂ, ਵਿਧਾਨਸਭਾ ’ਚ ਮਤਾ ਪਾਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿਧਾਨਸਭਾ ਵਿੱਚ ਹਲਵਾਰਾ ਏਅਰਪੋਰਟ ਦਾ ਨਾਂ ਬਦਲਣ ਸਬੰਧੀ ਮਤਾ ਪੇਸ਼ ਕੀਤਾ ਗਿਆ। ਜਿਸ ਨੂੰ ਪਾਸ ਕਰ ਦਿੱਤਾ ਗਿਆ ਹੈ।

Reported by:  PTC News Desk  Edited by:  Aarti -- March 22nd 2023 04:15 PM
Punjab Airport Name Change: ਪੰਜਾਬ ਦੇ ਇੱਕ ਹੋਰ ਏਅਰਪੋਰਟ ਦਾ ਬਦਲਿਆ ਜਾਵੇਗਾ ਨਾਂ, ਵਿਧਾਨਸਭਾ ’ਚ ਮਤਾ ਪਾਸ

Punjab Airport Name Change: ਪੰਜਾਬ ਦੇ ਇੱਕ ਹੋਰ ਏਅਰਪੋਰਟ ਦਾ ਬਦਲਿਆ ਜਾਵੇਗਾ ਨਾਂ, ਵਿਧਾਨਸਭਾ ’ਚ ਮਤਾ ਪਾਸ

Punjab Airport Name Change: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿਧਾਨਸਭਾ ਵਿੱਚ ਹਲਵਾਰਾ ਏਅਰਪੋਰਟ ਦਾ ਨਾਂ ਬਦਲਣ ਸਬੰਧੀ ਮਤਾ ਪੇਸ਼ ਕੀਤਾ ਗਿਆ। ਜਿਸ ਨੂੰ ਪਾਸ ਕਰ ਦਿੱਤਾ ਗਿਆ ਹੈ। 

ਦੱਸ ਦਈਏ ਕਿ ਸੀਐੱਮ ਮਾਨ ਨੇ -ਪੰਜਾਬ ਦੇ ਹਲਵਾਰਾ ਏਅਰਪੋਰਟ ਦਾ ਨਾਂ ਬਦਲ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਰੱਖਣ ਲਈ ਮਤਾ ਪੇਸ਼ ਕੀਤਾ ਗਿਆ ਹੈ। ਨਾਲ ਹੀ ਉਨ੍ਹਾਂ ਵੱਲੋਂ ਕੇਂਦਰੀ ਹਵਾਈ ਮੰਤਰੀ ਨੂੰ ਵੀ ਇਸ ਸਬੰਧੀ ਬੇਨਤੀ ਕੀਤੀ ਗਈ ਹੈ। 


ਕਾਬਿਲੇਗੌਰ ਹੈ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੂਜੇ ਗੇੜ ਦੀ ਕਾਰਵਾਈ ਜਾਰੀ ਹੈ। ਕਾਰਵਾਈ ਦੌਰਾਨ ਕਾਫੀ ਹੰਗਾਮਾ ਵੀ ਦੇਖਣ ਨੂੰ ਮਿਲਿਆ। ਕਾਂਗਰਸ ਪਾਰਟੀ ਵੱਲੋਂ ਸਦਨ ’ਚ ਨਾਅਰੇਬਾਜ਼ੀ ਵੀ ਕੀਤੀ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਵਿਧਾਨ ਸਭਾ ਦਾ ਵਾਕ ਆਊਟ ਵੀ ਕਰ ਦਿੱਤਾ। 

ਇਹ ਵੀ ਪੜ੍ਹੋ: Punjab Vidhan Sabha Session: ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ ਦੂਜਾ ਗੇੜ, ਹਲਵਾਰਾ ਏਅਰਪੋਰਟ ਦਾ ਨਾਂ ਬਦਲਣ ਨੂੰ ਲੈ ਕੇ ਮਤਾ ਪਾਸ

- PTC NEWS

Top News view more...

Latest News view more...

PTC NETWORK
PTC NETWORK