Mon, Jan 19, 2026
Whatsapp

Samana Patiala Toll Plaza Closed: CM ਮਾਨ ਨੇ ਸਮਾਣਾ-ਪਟਿਆਲਾ ਸੜਕ 'ਤੇ ਬਣੇ ਟੋਲ ਪਲਾਜ਼ਾ ਕੀਤਾ ਬੰਦ

ਪੰਜਾਬ ਦਾ ਇੱਕ ਹੋਰ ਟੋਲ ਪਲਾਜ਼ਾ ਬੰਦ ਹੋ ਗਿਆ ਹੈ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗੰਵਤ ਮਾਨ ਵੱਲੋਂ ਸਮਾਣਾ-ਪਟਿਆਲਾ ਸੜਕ 'ਤੇ ਬਣੇ ਟੋਲ ਪਲਾਜ਼ਾ ਨੂੰ ਬੰਦ ਕਰ ਦਿੱਤਾ ਹੈ।

Reported by:  PTC News Desk  Edited by:  Aarti -- April 12th 2023 03:47 PM
Samana Patiala Toll Plaza Closed: CM ਮਾਨ ਨੇ ਸਮਾਣਾ-ਪਟਿਆਲਾ ਸੜਕ 'ਤੇ ਬਣੇ ਟੋਲ ਪਲਾਜ਼ਾ ਕੀਤਾ ਬੰਦ

Samana Patiala Toll Plaza Closed: CM ਮਾਨ ਨੇ ਸਮਾਣਾ-ਪਟਿਆਲਾ ਸੜਕ 'ਤੇ ਬਣੇ ਟੋਲ ਪਲਾਜ਼ਾ ਕੀਤਾ ਬੰਦ

Samana Toll Plaza: ਪੰਜਾਬ ਦਾ ਇੱਕ ਹੋਰ ਟੋਲ ਪਲਾਜ਼ਾ ਬੰਦ ਹੋ ਗਿਆ ਹੈ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗੰਵਤ ਮਾਨ ਵੱਲੋਂ ਸਮਾਣਾ-ਪਟਿਆਲਾ ਸੜਕ 'ਤੇ ਬਣੇ ਟੋਲ ਪਲਾਜ਼ਾ ਨੂੰ ਬੰਦ ਕਰ ਦਿੱਤਾ ਹੈ। 

ਮਿਲੀ ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੰਦ ਕੀਤੇ ਗਏ ਟੋਲ ਪਲਾਜ਼ਾ ਦੀ ਮਿਆਦ 70 ਮਾਰਚ 2022 ਨੂੰ ਖਤਮ ਹੋ ਚੁੱਕੀ ਸੀ ਪਰ ਪਰ ਕਸਬਾ ਘੱਗਾ ਨੇੜੇ ਨਵੀਂ ਸੜਕ ਬਣਾਏ ਜਾਣ ਨੂੰ ਲੈ ਕੇ 22 ਅਕਤੂਬਰ 2022 ਤੱਕ ਇਸ ਟੋਲ ਪਲਾਜ਼ਾ ਦੀ ਮਿਆਦ ਨੂੰ ਵਧਾ ਦਿੱਤਾ ਗਿਆ ਸੀ। ਪਰ ਕਾਨੂੰਨੀ ਦਿਕਤਾਂ ਕਾਰਨ ਟੋਲ ਪਲਾਜ਼ਾ ਨੂੰ ਬੰਦ ਹੋ ਗਿਆ ਹੈ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸਾਲ 2005 ’ਚ ਮੌਜੂਦਾ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਇੱਕ ਨਿੱਜੀ ਕੰਪਨੀ ਵੱਲੋਂ ਪਿੰਡ ਚੁਪਕੀ ਨੇੜੇ ਟੋਲ ਪਲਾਜ਼ਾ ਬਣਾਇਆ ਗਿਆ ਸੀ। ਜਿਸ ਨੂੰ 50 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਸੀ। ਜਿਸ ’ਤੇ ਕਰੀਬ 16 ਸਾਲ ਤੱਕ ਲੋਕਾਂ ਨੂੰ ਟੋਲ ਦੇਣਾ ਪਿਆ ਹੈ। 

ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨਾਂ ਦੀ ਪਟਿਆਲਾ ਵਿਖੇ ਹੋਈ ਬੈਠਕ

- PTC NEWS

Top News view more...

Latest News view more...

PTC NETWORK
PTC NETWORK