Wed, Sep 23, 2026
Whatsapp

Deep Malhotra: ਇਨਕਮ ਟੈਕਸ ਦੀ ਰਾਡਾਰ ’ਤੇ ਸ਼ਰਾਬ ਕਾਰੋਬਾਰੀ; IT ਵੱਲੋਂ ਦੀਪ ਮਲਹੋਤਰਾ ਦੇ ਟਿਕਾਣਿਆਂ ’ਤੇ ਛਾਪੇਮਾਰੀ

ਇਨਕਮ ਟੈਕਸ ਦੀ ਰਾਡਾਰ ’ਤੇ ਸ਼ਰਾਬ ਕਾਰੋਬਾਰੀ ਆ ਚੁੱਕੇ ਹਨ। ਮਿਲੀ ਜਾਣਕਾਰੀ ਮੁਤਾਬਿਕ ਇਨਕਮ ਟੈਕਸ ਦੀ ਟੀਮ ਵੱਲੋਂ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

Reported by:  PTC News Desk  Edited by:  Aarti -- May 18th 2023 11:24 AM
Deep Malhotra: ਇਨਕਮ ਟੈਕਸ ਦੀ ਰਾਡਾਰ ’ਤੇ ਸ਼ਰਾਬ ਕਾਰੋਬਾਰੀ; IT ਵੱਲੋਂ ਦੀਪ ਮਲਹੋਤਰਾ ਦੇ ਟਿਕਾਣਿਆਂ ’ਤੇ ਛਾਪੇਮਾਰੀ

Deep Malhotra: ਇਨਕਮ ਟੈਕਸ ਦੀ ਰਾਡਾਰ ’ਤੇ ਸ਼ਰਾਬ ਕਾਰੋਬਾਰੀ; IT ਵੱਲੋਂ ਦੀਪ ਮਲਹੋਤਰਾ ਦੇ ਟਿਕਾਣਿਆਂ ’ਤੇ ਛਾਪੇਮਾਰੀ

Deep Malhotra: ਇਨਕਮ ਟੈਕਸ ਦੀ ਰਾਡਾਰ ’ਤੇ ਸ਼ਰਾਬ ਕਾਰੋਬਾਰੀ ਆ ਚੁੱਕੇ ਹਨ। ਮਿਲੀ ਜਾਣਕਾਰੀ ਮੁਤਾਬਿਕ ਇਨਕਮ ਟੈਕਸ ਦੀ ਟੀਮ ਵੱਲੋਂ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। 

ਮਿਲੀ ਜਾਣਕਾਰੀ ਮੁਤਾਬਿਕ ਫਰੀਦਕੋਟ 'ਚ ਇਨਕਮ ਟੈਕਸ ਵਿਭਾਗ ਦੀ ਟੀਮ ਵੱਲੋਂ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਅਤੇ ਦਫਤਰ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਦੀਪ ਮਲਹੋਤਰਾ ਦੇ ਬੇਟੇ ਨੂੰ ਕੁਝ ਸਮਾਂ ਪਹਿਲਾਂ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ: Punjab Weather Alert: ਪੰਜਾਬ ’ਚ ਦੇਰ ਰਾਤ ਮੀਂਹ ਤੇ ਤੂਫਾਨ ਨੇ ਦਿੱਤੀ ਦਸਤਕ, ਜਾਣੋ ਆਉਣ ਵਾਲੇ ਦਿਨਾਂ ’ਚ ਮੌਸਮ ਦਾ ਹਾਲ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK