Tue, Dec 23, 2025
Whatsapp

Earthquake hits Pakistan: ਪਾਕਿਸਤਾਨ ’ਚ ਭੂਚਾਲ ਕਾਰਨ ਹੁਣ ਤੱਕ 11 ਲੋਕਾਂ ਦੀ ਮੌਤ, 100 ਤੋਂ ਜ਼ਿਆਦਾ ਜ਼ਖਮੀ

ਅਫਗਾਨਿਸਤਾਨ 'ਚ ਬੀਤੀ ਰਾਤ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਅਫਗਾਨਿਸਤਾਨ ਤੋਂ ਇਲਾਵਾ ਪਾਕਿਸਤਾਨ ਅਤੇ ਭਾਰਤ 'ਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ।

Reported by:  PTC News Desk  Edited by:  Aarti -- March 22nd 2023 09:23 AM
Earthquake hits Pakistan: ਪਾਕਿਸਤਾਨ ’ਚ ਭੂਚਾਲ ਕਾਰਨ ਹੁਣ ਤੱਕ 11 ਲੋਕਾਂ ਦੀ ਮੌਤ, 100 ਤੋਂ ਜ਼ਿਆਦਾ ਜ਼ਖਮੀ

Earthquake hits Pakistan: ਪਾਕਿਸਤਾਨ ’ਚ ਭੂਚਾਲ ਕਾਰਨ ਹੁਣ ਤੱਕ 11 ਲੋਕਾਂ ਦੀ ਮੌਤ, 100 ਤੋਂ ਜ਼ਿਆਦਾ ਜ਼ਖਮੀ

 Earthquake hits Pakistan: ਅਫਗਾਨਿਸਤਾਨ 'ਚ ਬੀਤੀ ਰਾਤ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਅਫਗਾਨਿਸਤਾਨ ਤੋਂ ਇਲਾਵਾ ਪਾਕਿਸਤਾਨ ਅਤੇ ਭਾਰਤ 'ਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਪਾਕਿਸਤਾਨ 'ਚ ਭੂਚਾਲ ਕਾਰਨ 11 ਲੋਕਾਂ ਦੀ ਮੌਤ ਹੋ ਗਈ ਹੈ। ਇਸ ਭਿਆਨਕ ਭੂਚਾਲ ਨੇ ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚ ਤਬਾਹੀ ਮਚਾ ਦਿੱਤੀ ਹੈ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪਾਕਿਸਤਾਨ 'ਚ ਮੰਗਲਵਾਰ ਦੇਰ ਰਾਤ ਆਏ ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ, ਜਦਕਿ 100 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਹਾਲਾਂਕਿ ਇਹ ਅੰਕੜਾ ਵਧਣ ਦੀ ਉਮੀਦ ਹੈ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.8 ਦਰਜ ਕੀਤੀ ਗਈ।

ਇਹ ਵੀ ਪੜ੍ਹੋ: Operation Amritpal: IG ਸੁਖਚੈਨ ਸਿੰਘ ਨੇ ਆਪਰੇਸ਼ਨ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਕੀਤੇ ਵੱਡੇ ਖੁਲਾਸੇ !

- PTC NEWS

Top News view more...

Latest News view more...

PTC NETWORK
PTC NETWORK