Sat, May 18, 2024
Whatsapp

ਵਿੱਤ ਮੰਤਰੀ ਨਿਰਮਲਾ ਸੀਤਾਰਮਨ AIIMS ’ਚ ਦਾਖ਼ਲ, ਦੱਸੀ ਜਾ ਰਹੀ ਇਹ ਵਜ਼੍ਹਾ

Written by  Aarti -- December 26th 2022 02:20 PM -- Updated: December 26th 2022 02:35 PM
ਵਿੱਤ ਮੰਤਰੀ ਨਿਰਮਲਾ ਸੀਤਾਰਮਨ AIIMS ’ਚ ਦਾਖ਼ਲ, ਦੱਸੀ ਜਾ ਰਹੀ ਇਹ ਵਜ਼੍ਹਾ

ਵਿੱਤ ਮੰਤਰੀ ਨਿਰਮਲਾ ਸੀਤਾਰਮਨ AIIMS ’ਚ ਦਾਖ਼ਲ, ਦੱਸੀ ਜਾ ਰਹੀ ਇਹ ਵਜ਼੍ਹਾ

Nirmala Sitharaman Admit in AIIMS:  ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਅੱਜ ਨਵੀਂ ਦਿੱਲੀ ਦੇ ਏਮਜ਼ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਅਧਿਕਾਰਤ ਸੂਤਰਾਂ ਮੁਤਾਬਕ ਵਿੱਤ ਮੰਤਰੀ ਸੀਤਾਰਮਨ ਨਿਯਮਤ ਜਾਂਚ ਲਈ ਏਮਜ਼ 'ਚ ਭਰਤੀ ਕਰਵਾਇਆ ਗਿਆ ਹੈ।

ਅਧਿਕਾਰਤ ਸੂਤਰਾਂ ਦਾ ਕਹਿਣਾ ਹੈ ਕਿ ਸੀਤਾਰਮਨ (63) ਨੂੰ ਹਸਪਤਾਲ ਦੇ ਇੱਕ ਨਿੱਜੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਉਸ ਨੂੰ ਦੁਪਹਿਰ ਕਰੀਬ 12 ਵਜੇ ਹਸਪਤਾਲ ਲਿਜਾਇਆ ਗਿਆ। ਹਾਲਾਂਕਿ ਇਸ ਬਾਰੇ ਅਜੇ ਕੁਝ ਵੀ ਸਪੱਸ਼ਟ ਨਹੀਂ ਹੈ ਕਿ ਉਨ੍ਹਾਂ ਕੀ ਪਰੇਸ਼ਾਨੀ ਹੈ। 


ਇਹ ਵੀ ਪੜ੍ਹੋ: ਕੜਾਕੇ ਦੀ ਠੰਡ ਤੇ ਸੰਘਣੀ ਧੁੰਦ ਨੇ ਘਰਾਂ ’ਚ ਡੱਕੇ ਲੋਕ, ਚੰਡੀਗੜ੍ਹ ਸਣੇ ਪੰਜ ਸੂਬਿਆਂ ’ਚ ਅਲਰਟ

- PTC NEWS

Top News view more...

Latest News view more...

LIVE CHANNELS
LIVE CHANNELS