Tue, Dec 23, 2025
Whatsapp

ਮਾਰਕੀਟ ਕਮੇਟੀ ਪੱਟੀ ਦੇ ਸਾਬਕਾ ਚੇਅਰਮੈਨ ਮੇਜਰ ਸਿੰਘ ਧਾਰੀਵਾਲ ਦਾ ਗੋਲ਼ੀਆਂ ਮਾਰ ਕੇ ਕਤਲ

Reported by:  PTC News Desk  Edited by:  Pardeep Singh -- February 27th 2023 01:45 PM -- Updated: February 27th 2023 02:01 PM
ਮਾਰਕੀਟ ਕਮੇਟੀ ਪੱਟੀ ਦੇ ਸਾਬਕਾ ਚੇਅਰਮੈਨ ਮੇਜਰ ਸਿੰਘ ਧਾਰੀਵਾਲ ਦਾ ਗੋਲ਼ੀਆਂ ਮਾਰ ਕੇ ਕਤਲ

ਮਾਰਕੀਟ ਕਮੇਟੀ ਪੱਟੀ ਦੇ ਸਾਬਕਾ ਚੇਅਰਮੈਨ ਮੇਜਰ ਸਿੰਘ ਧਾਰੀਵਾਲ ਦਾ ਗੋਲ਼ੀਆਂ ਮਾਰ ਕੇ ਕਤਲ

ਤਰਨਤਾਰਨ: ਤਰਨਤਾਰਨ ਦੇ ਪੱਟੀ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਮੇਜਰ ਸਿੰਘ ਧਾਰੀਵਾਲ ਨੂੰ ਅਣਪਛਾਤਿਆ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਧਾਰੀਵਾਲ ਅੱਜ ਮੈਰਿਜ ਪੈਲਸ ਐਸਜੀਆਈ ਪਿੰਡ ਸੰਗਵਾਂ ਵਿਖੇ ਆਏ ਸਨ ਇਸ ਦੌਰਾਨ ਕੁਝ ਅਣਪਛਾਤੇ ਵਿਅਕੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ । 

ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ ਅਤੇ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਸੀਸੀਟੀਵੀ ਚੈੱਕ ਕੀਤੇ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਿਕ ਮੇਜਰ ਸਿੰਘ ਧਾਰੀਵਾਲ ਨੂੰ ਦੋ ਗੋਲੀਆਂ ਲੱਗੀਆਂ ਹਨ।

ਅਪਡੇਟ ਜਾਰੀ ....

- PTC NEWS

Top News view more...

Latest News view more...

PTC NETWORK
PTC NETWORK