Mon, Sep 7, 2026
Whatsapp

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋ ਸਕਦੇ ਨੇ ਮਹਾਰਾਸ਼ਟਰ ਦੇ ਅਗਲੇ ਰਾਜਪਾਲ: ਸੂਤਰ

Reported by:  PTC News Desk  Edited by:  Jasmeet Singh -- January 27th 2023 01:36 PM
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋ ਸਕਦੇ ਨੇ ਮਹਾਰਾਸ਼ਟਰ ਦੇ ਅਗਲੇ ਰਾਜਪਾਲ: ਸੂਤਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋ ਸਕਦੇ ਨੇ ਮਹਾਰਾਸ਼ਟਰ ਦੇ ਅਗਲੇ ਰਾਜਪਾਲ: ਸੂਤਰ

ਚੰਡੀਗੜ੍ਹ, 27 ਜਨਵਰੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਕਈ ਮਹੀਨੇ ਬਾਅਦ; ਸੀਨੀਅਰ ਆਗੂ ਨੂੰ ਪਾਰਟੀ ਲੀਡਰਸ਼ਿਪ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸੂਤਰਾਂ ਮੁਤਾਬਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਹਾਰਾਸ਼ਟਰ ਦੇ ਰਾਜਪਾਲ ਵਜੋਂ ਅਹੁਦਾ ਸੰਭਾਲਣ ਲਈ ਤਿਆਰੀਆਂ ਕਰ ਰਹੇ ਹਨ। ਹਾਲਾਂਕਿ ਇਹ ਵੀ ਚਰਚਾ 'ਚ ਹੈ ਕਿ ਉਨ੍ਹਾਂ ਦੇ ਧਰਮ ਪਤਨੀ ਪ੍ਰਨੀਤ ਕੌਰ ਨੇ ਇਸ ਨੂੰ ਅਫ਼ਵਾਵਾਂ ਦੱਸਦੇ ਹੋਏ ਸਿਰੇ ਤੋਂ ਖ਼ਾਰਜ ਕਰ ਦਿੱਤਾ ਹੈ।  

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK