Sun, May 19, 2024
Whatsapp

Imran Khan Arrest: ਅੱਜ ਗ੍ਰਿਫ਼ਤਾਰ ਹੋ ਸਕਦੇ ਹਨ ਇਮਰਾਨ ਖਾਨ, ਇਹ ਹੈ ਮਾਮਲਾ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਮੁਸ਼ਕਿਲਾਂ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਮਰਾਨ ਖ਼ਾਨ ਦੀ ਗ੍ਰਿਫਤਾਰੀ ਕਦੇ ਵੀ ਹੋ ਸਕਦੀ ਹੈ।

Written by  Aarti -- March 14th 2023 10:30 AM
Imran Khan Arrest: ਅੱਜ ਗ੍ਰਿਫ਼ਤਾਰ ਹੋ ਸਕਦੇ ਹਨ ਇਮਰਾਨ ਖਾਨ, ਇਹ ਹੈ ਮਾਮਲਾ

Imran Khan Arrest: ਅੱਜ ਗ੍ਰਿਫ਼ਤਾਰ ਹੋ ਸਕਦੇ ਹਨ ਇਮਰਾਨ ਖਾਨ, ਇਹ ਹੈ ਮਾਮਲਾ

Imran Khan Arrest: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਮੁਸ਼ਕਿਲਾਂ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਮਰਾਨ ਖ਼ਾਨ ਦੀ ਗ੍ਰਿਫਤਾਰੀ ਕਦੇ ਵੀ ਹੋ ਸਕਦੀ ਹੈ।

ਮੀਡੀਆ ਰਿਪੋਰਟਾਂ ਦਾ ਇਹ ਵੀ ਕਹਿਣਾ ਹੈ ਕਿ ਇਸਲਾਮਾਬਾਦ ਦੀ ਇਕ ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾਣ ਤੋਂ ਬਾਅਦ ਪੀਟੀਆਈ ਮੁਖੀ 'ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ।


ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪਾਕਿਸਤਾਨੀ ਮੀਡੀਆ ਮੁਤਾਬਕ ਇਸਲਾਮਾਬਾਦ ਪੁਲਿਸ ਅਦਾਲਤ ਤੋਂ ਵਾਰੰਟ ਜਾਰੀ ਹੋਣ ਤੋਂ ਬਾਅਦ ਅਗਲੇ 24 ਘੰਟਿਆਂ ਵਿੱਚ ਜ਼ਮਾਨ ਪਾਰਕ ਦਾ ਦੌਰਾ ਕਰ ਸਕਦੀ ਹੈ। ਇਸਲਾਮਾਬਾਦ ਦੀ ਇੱਕ ਸੈਸ਼ਨ ਅਦਾਲਤ ਨੇ ਇੱਕ ਮਹਿਲਾ ਜੱਜ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਇਮਰਾਨ ਖ਼ਾਨ ਦਾ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। 

ਇਹ ਵੀ ਪੜ੍ਹੋ: PM Modi meets Nokia CEO: PM Modi ਨੇ ਨੋਕੀਆ ਦੇ CEO ਨਾਲ ਕੀਤੀ ਮੁਲਾਕਾਤ

- PTC NEWS

Top News view more...

Latest News view more...

LIVE CHANNELS
LIVE CHANNELS