ਗਵਰਨਰ ਬਨਵਾਰੀਲਾਲ ਪੁਰੋਹਿਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਮਨਿੰਦਰ ਮੌਂਗਾ/ਅੰਮ੍ਰਿਤਸਰ: ਪੰਜਾਬ ਦੇ ਗਵਰਨਰ ਬਨਵਾਰੀਲਾਲ ਪੁਰੋਹਿਤ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਦੱਸ ਦਈਏ ਕਿ ਅੱਜ ਬਨਵਾਰੀਲਾਲ ਪੁਰੋਹਿਤ ਦਾ ਜਨਮਦਿਨ ਵੀ ਹੈ।
ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪਰੋਹਿਤ ਦੀ ਸੁਰੱਖਿਆ ਨੂੰ ਲੈਕੇ ਸ਼ਹਿਰ ਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।
- PTC NEWS