Sat, May 18, 2024
Whatsapp

IG Intelligence Jaskaran Singh: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪਹੁੰਚੇ ਆਈਜੀ ਜਸਕਰਨ ਸਿੰਘ

ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੀਡੀਆ ਰਿਪੋਰਟ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਘਰ ਆਈਜੀ ਜਸਕਰਨ ਸਿੰਘ ਮਿਲਣ ਪਹੁੰਚੇ ਹਨ। ਦੋਵਾਂ ਦੇ ਵਿੱਚ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਕਿਸ ਮੁੱਦੇ ਨੂੰ ਲੈ ਕੇ ਹੋ ਰਹੀ ਹੈ ਅਜੇ ਤੱਕ ਇਸਦੇ ਬਾਰੇ ਕੋਈ ਜਾਣਕਾਰੀ ਨਹੀਂ ਹੈ।

Written by  Ramandeep Kaur -- March 24th 2023 02:42 PM
IG Intelligence Jaskaran Singh: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪਹੁੰਚੇ ਆਈਜੀ ਜਸਕਰਨ ਸਿੰਘ

IG Intelligence Jaskaran Singh: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪਹੁੰਚੇ ਆਈਜੀ ਜਸਕਰਨ ਸਿੰਘ

ਅੰਮ੍ਰਿਤਸਰ: ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੀਡੀਆ ਰਿਪੋਰਟ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਘਰ ਆਈਜੀ ਜਸਕਰਨ ਸਿੰਘ ਮਿਲਣ ਪਹੁੰਚੇ ਹਨ। ਦੋਵਾਂ ਦੇ ਵਿੱਚ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਕਿਸ ਮੁੱਦੇ ਨੂੰ ਲੈ ਕੇ ਹੋ ਰਹੀ ਹੈ ਅਜੇ ਤੱਕ ਇਸਦੇ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਦੱਸ ਦਈਏ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਮੀਟਿੰਗ ਬੁਲਾਈ ਹੈ। ਇਹ ਮੀਟਿੰਗ 27 ਮਾਰਚ ਨੂੰ ਹੋਣੀ ਹੈ ਪਰ ਇਸ ਮੀਟਿੰਗ ਤੋਂ ਪਹਿਲਾਂ ਆਈਜੀ ਇਟੈਂਲੀਜੈਂਸ ਜਸਕਰਨ ਸਿੰਘ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪਹੁੰਚੇ ਹਨ। 


- PTC NEWS

Top News view more...

Latest News view more...

LIVE CHANNELS
LIVE CHANNELS