Sun, May 19, 2024
Whatsapp

ਗੁ. ਸ੍ਰੀ ਕਰਤਾਰਪੁਰ ਸਾਹਿਬ ਜਾ ਰਹੀ ਮਹਿਲਾ ਸ਼ਰਧਾਲੂ ਦੇ ਬੈਗ 'ਚੋਂ ਮਿਲੇ ਜਿੰਦਾ ਕਾਰਤੂਸ

ਡੇਰਾ ਬਾਬਾ ਨਾਨਕ ਦੀ ਕੌਮੀ ਸਰਹੱਦ 'ਤੇ ਸਥਿਤ ਯਾਤਰੀ ਟਰਮੀਨਲ 'ਤੇ ਤਾਇਨਾਤ ਬੀ.ਐੱਸ.ਐੱਫ ਦੇ ਜਵਾਨਾਂ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਜਾਣ ਵਾਲੀ ਇੱਕ ਮਹਿਲਾ ਸ਼ਰਧਾਲੂ ਦੇ ਬੈਗ ਵਿੱਚੋਂ 12 ਬੋਰ ਦੇ ਪਿਸਤੌਲ ਦੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

Written by  Jasmeet Singh -- January 03rd 2023 06:03 PM
ਗੁ. ਸ੍ਰੀ ਕਰਤਾਰਪੁਰ ਸਾਹਿਬ ਜਾ ਰਹੀ ਮਹਿਲਾ ਸ਼ਰਧਾਲੂ ਦੇ ਬੈਗ 'ਚੋਂ ਮਿਲੇ ਜਿੰਦਾ ਕਾਰਤੂਸ

ਗੁ. ਸ੍ਰੀ ਕਰਤਾਰਪੁਰ ਸਾਹਿਬ ਜਾ ਰਹੀ ਮਹਿਲਾ ਸ਼ਰਧਾਲੂ ਦੇ ਬੈਗ 'ਚੋਂ ਮਿਲੇ ਜਿੰਦਾ ਕਾਰਤੂਸ

ਰਵੀਬਖ਼ਸ਼ ਸਿੰਘ ਅਰਸ਼ੀ, (ਗੁਰਦਾਸਪੁਰ, 3 ਜਨਵਰੀ): ਡੇਰਾ ਬਾਬਾ ਨਾਨਕ ਦੀ ਕੌਮੀ ਸਰਹੱਦ 'ਤੇ ਸਥਿਤ ਯਾਤਰੀ ਟਰਮੀਨਲ 'ਤੇ ਤਾਇਨਾਤ ਬੀ.ਐੱਸ.ਐੱਫ ਦੇ ਜਵਾਨਾਂ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਜਾਣ ਵਾਲੀ ਇੱਕ ਮਹਿਲਾ ਸ਼ਰਧਾਲੂ ਦੇ ਬੈਗ ਵਿੱਚੋਂ 12 ਬੋਰ ਦੇ ਪਿਸਤੌਲ ਦੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮਹਿਲਾ ਸ਼ਰਧਾਲੂ ਦੀ ਪਛਾਣ ਭੁਪਿੰਦਰ ਕੌਰ ਪਤਨੀ ਨੰਦ ਸਿੰਘ ਵਾਸੀ ਰਾਜਨ ਐਨਕਲੇਵ, ਜਲੰਧਰ ਵਜੋਂ ਹੋਈ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡੇਰਾ ਬਾਬਾ ਨਾਨਕ ਦੀ ਇੰਚਾਰਜ ਦਿਲਪ੍ਰੀਤ ਕੌਰ ਭੰਗੂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


- PTC NEWS

Top News view more...

Latest News view more...

LIVE CHANNELS
LIVE CHANNELS