Wed, Sep 23, 2026
Whatsapp

ਗਣਤੰਤਰ ਦਿਵਸ ਮੌਕੇ ਚੰਡੀਗੜ੍ਹ ਦੇ ਬੇਅੰਤ ਸਿੰਘ ਮੈਮੋਰੀਅਲ ਵਿਖੇ ਲਿਖੇ ਖਾਲਿਸਤਾਨੀ ਪੱਖੀ ਨਾਅਰੇ

Reported by:  PTC News Desk  Edited by:  Jasmeet Singh -- January 26th 2023 04:10 PM -- Updated: January 26th 2023 04:12 PM
ਗਣਤੰਤਰ ਦਿਵਸ ਮੌਕੇ ਚੰਡੀਗੜ੍ਹ ਦੇ ਬੇਅੰਤ ਸਿੰਘ ਮੈਮੋਰੀਅਲ ਵਿਖੇ ਲਿਖੇ ਖਾਲਿਸਤਾਨੀ ਪੱਖੀ ਨਾਅਰੇ

ਗਣਤੰਤਰ ਦਿਵਸ ਮੌਕੇ ਚੰਡੀਗੜ੍ਹ ਦੇ ਬੇਅੰਤ ਸਿੰਘ ਮੈਮੋਰੀਅਲ ਵਿਖੇ ਲਿਖੇ ਖਾਲਿਸਤਾਨੀ ਪੱਖੀ ਨਾਅਰੇ

ਚੰਡੀਗੜ੍ਹ, 26 ਜਨਵਰੀ: ਗਣਤੰਤਰ ਦਿਵਸ ਮੌਕੇ ਇੱਥੋਂ ਦੇ ਸੈਕਟਰ 42 ਸਥਿਤ ਬੇਅੰਤ ਸਿੰਘ ਮੈਮੋਰੀਅਲ ਦੇ ਬੋਰਡ ’ਤੇ ਕਿਸੇ ਨੇ ਖਾਲਿਸਤਾਨੀ ਪੱਖੀ ਨਾਅਰੇ ਲਾਏ। ਫਰਨੀਚਰ ਮਾਰਕੀਟ ਦੇ ਸਾਹਮਣੇ ਵਾਲੀ ਸੜਕ ’ਤੇ ਲਗਾਏ ਗਏ ਬੋਰਡ ਦੇ ਦੋਵੇਂ ਪਾਸੇ ਪੰਜਾਬੀ ਵਿੱਚ ਨਾਅਰੇ ਲਿਖੇ ਹੋਏ ਸਨ। ਸ਼ੱਕੀਆਂ ਨੇ ਬੋਰਡ 'ਤੇ ਐਸਐਫਜੇ ਜ਼ਿੰਦਾਬਾਦ ਵੀ ਲਿਖਿਆ ਸੀ। SFJ (ਸਿੱਖਸ ਫਾਰ ਜਸਟਿਸ) ਅਮਰੀਕਾ ਸਥਿਤ ਪਾਬੰਦੀਸ਼ੁਦਾ ਸੰਗਠਨ ਹੈ।

ਇਹ ਵੀ ਪੜ੍ਹੋ: PM ਮੋਦੀ 'ਤੇ ਬਣੀ ਬੀਬੀਸੀ ਡਾਕੂਮੈਂਟਰੀ ਵੀਡੀਓ ਅਤੇ ਟਵੀਟ ਬਲੌਕ ਕਰਨ ਦੇ ਆਦੇਸ਼ - ਸੂਤਰ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK