Sun, May 19, 2024
Whatsapp

ਪੰਜਾਬ ਪੁਲਿਸ ਤੇ ਬੀਐਸਐਫ ਨੂੰ ਫਿਰੋਜ਼ਪੁਰ ਤੋਂ 5 ਏਕੇ-47 ਰਾਈਫਲਾਂ, 5 ਪਿਸਤੌਲ ਬਰਾਮਦ

Written by  Jasmeet Singh -- November 30th 2022 11:47 AM -- Updated: November 30th 2022 12:31 PM
ਪੰਜਾਬ ਪੁਲਿਸ ਤੇ ਬੀਐਸਐਫ ਨੂੰ ਫਿਰੋਜ਼ਪੁਰ ਤੋਂ 5 ਏਕੇ-47 ਰਾਈਫਲਾਂ, 5 ਪਿਸਤੌਲ ਬਰਾਮਦ

ਪੰਜਾਬ ਪੁਲਿਸ ਤੇ ਬੀਐਸਐਫ ਨੂੰ ਫਿਰੋਜ਼ਪੁਰ ਤੋਂ 5 ਏਕੇ-47 ਰਾਈਫਲਾਂ, 5 ਪਿਸਤੌਲ ਬਰਾਮਦ

ਚੰਡੀਗੜ੍ਹ, 30 ਨਵੰਬਰ: ਡੀਜੀਪੀ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਕ ਟਵੀਟ ਵਿੱਚ ਕਿਹਾ ਕਿ ਪੰਜਾਬ ਪੁਲਿਸ ਨੇ ਬੀਐਸਐਫ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਫਿਰੋਜ਼ਪੁਰ ਤੋਂ ਪੰਜ ਏਕੇ-47 ਰਾਈਫਲਾਂ, ਪੰਜ ਪਿਸਤੌਲਾਂ ਅਤੇ ਨੌਂ ਮੈਗਜ਼ੀਨ ਜ਼ਬਤ ਕੀਤੇ ਹਨ। ਇਸਦੇ ਨਾਲ ਹੀ 13 ਕਿਲੋ ਹੈਰੋਇਨ ਵੀ ਜ਼ਬਤ ਕੀਤੀ ਗਈ ਹੈ।


- PTC NEWS

Top News view more...

Latest News view more...

LIVE CHANNELS
LIVE CHANNELS