Wed, Dec 24, 2025
Whatsapp

Punjab Police band: ਹੁਣ ਲੋਕਾਂ ਦੇ ਵਿਆਹਾਂ ਚ ਬੈੱਡ ਵਜਾਏਗੀ ਪੰਜਾਬ ਪੁਲਿਸ !

ਪੰਜਾਬ ਪੁਲਿਸ ਹੁਣ ਲੋਕਾਂ ਦੇ ਵਿਆਹਾਂ ਵਿੱਚ ਬੈਂਡ ਵਜਾਏਗੀ। ਇਸ ਲਈ ਪੰਜਾਬ ਪੁਲਿਸ ਵੱਲੋਂ ਇੱਕ ਘੰਟੇ ਲਈ 7 ਹਜ਼ਾਰ ਰੁਪਏ ਵਸੂਲੇਗੀ।

Reported by:  PTC News Desk  Edited by:  Aarti -- March 13th 2023 04:01 PM -- Updated: March 13th 2023 04:53 PM
Punjab Police band: ਹੁਣ ਲੋਕਾਂ ਦੇ ਵਿਆਹਾਂ ਚ ਬੈੱਡ ਵਜਾਏਗੀ ਪੰਜਾਬ ਪੁਲਿਸ !

Punjab Police band: ਹੁਣ ਲੋਕਾਂ ਦੇ ਵਿਆਹਾਂ ਚ ਬੈੱਡ ਵਜਾਏਗੀ ਪੰਜਾਬ ਪੁਲਿਸ !

Punjab Police will play band in wedding: ਪੰਜਾਬ ਪੁਲਿਸ ਹੁਣ ਲੋਕਾਂ ਦੇ ਵਿਆਹਾਂ ਵਿੱਚ ਬੈਂਡ ਵਜਾਏਗੀ। ਇਸ ਲਈ ਪੰਜਾਬ ਪੁਲਿਸ ਵੱਲੋਂ ਇੱਕ ਘੰਟੇ ਲਈ 7 ਹਜ਼ਾਰ ਰੁਪਏ ਵਸੂਲੇਗੀ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੁਲਿਸ ਮੁਲਾਜ਼ਮਾਂ ਨੇ ਵਿਆਹ ਸਮਾਗਮਾਂ ਦੀ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਬੁਕਿੰਗ ਕਰਨ ਦੇ ਲਈ 80549-42100 ਨੰਬਰ ਵੀ ਜਾਰੀ ਕੀਤਾ ਗਿਆ ਹੈ। 

ਇਸ ਸਬੰਧੀ ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਹਰਮਨਦੀਪ ਸਿੰਘ ਗਿੱਲ ਨੇ ਦੱਸਿਆ ਹੈ ਕਿ ਪੁਲਿਸ ਹੁਣ ਲੋਕਾਂ ਦੇ ਵਿਆਹ ਸਮਾਗਮ ਵਿੱਚ ਬੈਂਡ ਵਜਾਏਗੀ। ਇਸ ਸਬੰਧੀ ਲੋਕਾਂ ਨੂੰ ਸਰਕੂਲਰ ਜਾਰੀ ਕਰਕੇ ਸੂਚਿਤ ਵੀ ਕੀਤਾ ਜਾ ਰਿਹਾ ਹੈ। ਜਾਰੀ ਕੀਤੇ ਗਏ ਸਰਕੂਲਰ ਮੁਤਾਬਿਕ ਕੋਈ ਵੀ ਸਰਕਾਰੀ ਜਾਂ ਪ੍ਰਾਈਵੇਟ ਵਿਅਕਤੀ ਪੁਲਿਸ ਬੈੱਡ ਨੂੰ ਬੁੱਕ ਕਰਵਾ ਸਕਦਾ ਹੈ। 


ਇਹ ਵੀ ਪੜ੍ਹੋ: Harjot Singh Bains Marriage: ਵਿਆਹ ਦੇ ਬੰਧਨ ’ਚ ਬੱਝਣ ਜਾ ਰਹੇ ਨੇ ਮੰਤਰੀ ਹਰਜੋਤ ਬੈਂਸ, ਇਸ IPS ਨਾਲ ਹੋਵੇਗਾ ਵਿਆਹ

- PTC NEWS

Top News view more...

Latest News view more...

PTC NETWORK
PTC NETWORK