Fri, May 17, 2024
Whatsapp

ਮੁੰਬਈ ਪੁਲਿਸ ਨੇ ਰਾਖੀ ਸਾਵੰਤ ਨੂੰ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਮੁੰਬਈ ਪੁਲਿਸ ਨੇ ਡਰਾਮਾ ਕੁਈਨ ਰਾਖੀ ਸਾਵੰਤ ਨੂੰ ਹਿਰਾਸਤ ਚ ਲੈ ਲਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਕੁਝ ਹੀ ਸਮੇਂ ਬਾਅਦ ਅੰਬੋਲੀ ਪੁਲਿਸ ਰਾਖੀ ਸਾਵੰਤ ਨੂੰ ਅੰਧੇਰੀ ਕੋਰਟ ਚ ਪੇਸ਼ ਕਰੇਗੀ।

Written by  Aarti -- January 19th 2023 01:57 PM
ਮੁੰਬਈ ਪੁਲਿਸ ਨੇ ਰਾਖੀ ਸਾਵੰਤ ਨੂੰ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਮੁੰਬਈ ਪੁਲਿਸ ਨੇ ਰਾਖੀ ਸਾਵੰਤ ਨੂੰ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

Rakhi Sawant Arrested: ਬਾਲੀਵੁੱਡ ਅਦਾਕਾਰਾ ਰਾਖੀ ਸਾਵੰਤ ਇਕ ਵਾਰ ਫਿਰ ਮੁਸੀਬਤ 'ਚ ਘਿਰ ਗਈ ਹੈ। ਦੱਸ ਦਈਏ ਕਿ ਮੁੰਬਈ ਪੁਲਿਸ ਨੇ ਡਰਾਮਾ ਕੁਈਨ ਰਾਖੀ ਸਾਵੰਤ ਨੂੰ ਹਿਰਾਸਤ ਚ ਲੈ ਲਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਕੁਝ ਹੀ ਸਮੇਂ ਬਾਅਦ ਅੰਬੋਲੀ ਪੁਲਿਸ ਰਾਖੀ ਸਾਵੰਤ ਨੂੰ ਅੰਧੇਰੀ ਕੋਰਟ ਚ ਪੇਸ਼ ਕਰੇਗੀ।

ਮੀਡੀਆ ਰਿਪੋਰਟਾਂ ਤੋਂ ਸਾਹਮਣੇ ਆਇਆ ਹੈ ਕਿ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਇੱਕ ਮਹਿਲਾ ਮਾਡਲ ਦੀ ਇਤਰਾਜ਼ਯੋਗ ਫੋਟੋ ਅਤੇ ਵੀਡੀਓ ਨੂੰ ਵਾਇਰਲ ਕੀਤਾ ਸੀ। 


ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੁਲਿਸ ਨੇ ਦੱਸਿਆ ਹੈ ਕਿ ਮਾਡਲ ਸ਼ਰਲਿਨ ਚੋਪੜਾ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੇ ਆਧਾਰ 'ਤੇ ਪੁਲਿਸ ਨੇ ਅੰਬੋਲੀ ਥਾਣੇ 'ਚ ਮਾਮਲਾ ਦਰਜ ਕਰ ਲਿਆ ਸੀ। ਇਹ ਵੀ ਸਾਹਮਣੇ ਆਇਆ ਹੈ ਕਿ ਰਾਖੀ ਸਾਵੰਤ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਮੁੰਬਈ ਦੀ ਸੈਸ਼ਨ ਕੋਰਟ ਨੇ ਖਾਰਜ ਕਰ ਦਿੱਤਾ ਸੀ। ਹੁਣ ਪੁਲਿਸ ਨੇ ਰਾਖੀ ਸਾਵੰਤ ਨੂੰ ਹਿਰਾਸਤ ’ਚ ਲੈ ਲਿਆ ਹੈ। 

ਇਹ ਵੀ ਪੜ੍ਹੋ: ਤੜਕਸਾਰ ਮੁੰਬਈ-ਗੋਆ ਹਾਈਵੇ 'ਤੇ ਵਾਪਰਿਆ ਭਿਆਨਕ ਹਾਦਸਾ, 9 ਲੋਕਾਂ ਦੀ ਮੌਤ

- PTC NEWS

Top News view more...

Latest News view more...

LIVE CHANNELS