Sat, May 18, 2024
Whatsapp

SGPC ਦੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਦੀ ਮਾਤਾ ਦਾ ਹੋਇਆ ਦੇਹਾਂਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਜਰਨੈਲ ਸਿੰਘ ਕਰਤਾਰਪੁਰ ਦੇ ਮਾਤਾ ਅਜੀਤ ਕੌਰ ਸਦਵੀਂ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੱਜ ਅੰਤਿਮ ਸਸਕਾਰ ਕੀਤਾ ਜਾਵੇਗਾ।

Written by  Aarti -- December 28th 2022 11:39 AM
SGPC ਦੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਦੀ ਮਾਤਾ ਦਾ ਹੋਇਆ ਦੇਹਾਂਤ

SGPC ਦੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਦੀ ਮਾਤਾ ਦਾ ਹੋਇਆ ਦੇਹਾਂਤ

ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਜਰਨੈਲ ਸਿੰਘ ਕਰਤਾਰਪੁਰ ਨੂੰ ਵੱਡਾ ਸਦਮਾ ਲੱਗਾ ਹੈ। ਦੱਸ ਦਈਏ ਕਿ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਜਰਨੈਲ ਸਿੰਘ ਕਰਤਾਰਪੁਰ  ਦੇ ਮਾਤਾ ਅਜੀਤ ਕੌਰ ਸਦਵੀਂ ਵਿਛੋੜਾ ਦੇ ਗਏ।

ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 28 ਦਸੰਬਰ 2022 ਨੂੰ ਦੁਪਹਿਰ 2:00 ਵਜੇ ਸ਼ਮਸ਼ਾਨ ਘਾਟ ਘਲੋੜੀ ਗੇਟ ਪਟਿਆਲਾ ਵਿਖੇ ਕੀਤਾ ਜਾਵੇਗਾ। 


-ਰਿਪੋਰਟਰ ਗਗਨਦੀਪ ਅਹੁਜਾ ਦੇ ਸਹਿਯੋਗ ਨਾਲ

ਇਹ ਵੀ ਪੜ੍ਹੋ: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ

- PTC NEWS

Top News view more...

Latest News view more...

LIVE CHANNELS
LIVE CHANNELS