Tue, Aug 12, 2025
Whatsapp

G-20 Summit in Punjab: ਬਠਿੰਡਾ ’ਚ G-20 ਸੰਮੇਲਨ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਸਖ਼ਤ ਪ੍ਰਬੰਧ

G20 ਸੰਮੇਲਨ ਨੂੰ ਦੇਖਦੇ ਹੋਏ ਸੂਬੇ ਭਰ ’ਚ ਪੁਲਿਸ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਥਾਂ-ਥਾਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

Reported by:  PTC News Desk  Edited by:  Aarti -- March 12th 2023 04:51 PM
G-20 Summit in Punjab: ਬਠਿੰਡਾ ’ਚ G-20 ਸੰਮੇਲਨ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਸਖ਼ਤ ਪ੍ਰਬੰਧ

G-20 Summit in Punjab: ਬਠਿੰਡਾ ’ਚ G-20 ਸੰਮੇਲਨ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਸਖ਼ਤ ਪ੍ਰਬੰਧ

ਮੁਨੀਸ਼ ਗਰਗ (ਬਠਿੰਡਾ, 12 ਮਾਰਚ): G20 ਸੰਮੇਲਨ ਨੂੰ ਦੇਖਦੇ ਹੋਏ ਸੂਬੇ ਭਰ ’ਚ ਪੁਲਿਸ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਥਾਂ-ਥਾਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦੇ ਬਠਿੰਡਾ ਪੁਲਿਸ ਨੇ ਨਾਲ ਲੱਗਦੇ ਹਰਿਆਣਾ ਦੀ ਸਰਹੱਦ ਦੇ ਉੱਤੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ।  

ਇਸ ਸਬੰਧੀ ਐਸਐਚਓ ਨੇ ਦੱਸਿਆ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਅਤੇ ਜੀ-20 ਸੰਮੇਲਨ ਹੋਣ ਜਾ ਰਿਹਾ ਹੈ। ਉਸ ਨੂੰ ਦੇਖਦੇ ਹੋਏ ਪੁਲਿਸ ਨੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਦੱਸਿਆ ਕਿ ਬਠਿੰਡਾ ਅਤੇ ਹਰਿਆਣਾ ਦੇ ਨਾਲ ਲੱਗਦੇ ਬਾਰਡਰ ਅਤੇ ਪਿੰਡਾਂ ਦੇ ਵਿੱਚ ਵੀ ਪੁਲਿਸ ਦੀ ਵੱਲੋਂ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਸ਼ਰਾਰਤੀ ਅਨਸਰਾਂ ’ਤੇ ਨਕੇਲ ਕਸੀ ਜਾ ਸਕੇ। 


ਇਹ ਵੀ ਪੜ੍ਹੋ: ਧਰਨਿਆਂ-ਮੁਜ਼ਾਹਰਿਆਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਦਾ ਮਾਮਲਾ, 16 ਮੈਂਬਰੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪੀ ਰਿਪੋਰਟ

- PTC NEWS

Top News view more...

Latest News view more...

PTC NETWORK
PTC NETWORK      
Notification Hub
Icon