Sat, Dec 13, 2025
Whatsapp

ਸੁਖਬੀਰ ਸਿੰਘ ਬਾਦਲ ਵੱਲੋਂ ਨਰਿੰਦਰ ਕੁਮਾਰ ਬਹਿਲ ਅੰਮ੍ਰਿਤਸਰ ਸੈਂਟਰਲ ਦੇ ਹਲਕਾ ਇੰਚਾਰਜ ਨਿਯੁਕਤ

ਇਲਾਕੇ ਵਿਚ ਪਾਰਟੀ ਵਾਸਤੇ ਸਖ਼ਤ ਮਿਹਨਤ ਕਰਨਗੇ। ਇਹ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਆਗੂ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਕੀਤਾ ਹੈ।

Reported by:  PTC News Desk  Edited by:  Amritpal Singh -- April 21st 2024 06:14 PM
ਸੁਖਬੀਰ ਸਿੰਘ ਬਾਦਲ ਵੱਲੋਂ ਨਰਿੰਦਰ ਕੁਮਾਰ ਬਹਿਲ ਅੰਮ੍ਰਿਤਸਰ ਸੈਂਟਰਲ ਦੇ ਹਲਕਾ ਇੰਚਾਰਜ ਨਿਯੁਕਤ

ਸੁਖਬੀਰ ਸਿੰਘ ਬਾਦਲ ਵੱਲੋਂ ਨਰਿੰਦਰ ਕੁਮਾਰ ਬਹਿਲ ਅੰਮ੍ਰਿਤਸਰ ਸੈਂਟਰਲ ਦੇ ਹਲਕਾ ਇੰਚਾਰਜ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ  ਅਤੇ ਆੜਤੀ ਐਸੋਸੀਏਸ਼ਨ ਦੇ ਸਾਬਕਾ ਜ਼ਿਲਾ ਪ੍ਰਧਾਨ ਨਰਿੰਦਰ ਕੁਮਾਰ ਬਹਿਲ ਨੂੰ ਅੰਮ੍ਰਿਤਸਰ ਸੈਂਟਰ ਹਲਕੇ ਦਾ ਪਾਰਟੀ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਉਹ ਇਲਾਕੇ ਵਿਚ ਪਾਰਟੀ ਵਾਸਤੇ ਸਖ਼ਤ ਮਿਹਨਤ ਕਰਨਗੇ। ਇਹ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਆਗੂ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਕੀਤਾ ਹੈ।

- PTC NEWS

Top News view more...

Latest News view more...

PTC NETWORK
PTC NETWORK