Mon, Apr 29, 2024
Whatsapp

ਇੱਕ ਵਾਰ ਫਿਰ ਪਾਕਿ ਨੇ ਕੀਤੀ ਜੰਗਬੰਦੀ ਦੀ ਉਲੰਘਣਾ, ਗੋਲੀਬਾਰੀ 'ਚ 1 ਜਵਾਨ ਸ਼ਹੀਦ

Written by  Jashan A -- March 24th 2019 02:35 PM
ਇੱਕ ਵਾਰ ਫਿਰ ਪਾਕਿ ਨੇ ਕੀਤੀ ਜੰਗਬੰਦੀ ਦੀ ਉਲੰਘਣਾ, ਗੋਲੀਬਾਰੀ 'ਚ 1 ਜਵਾਨ ਸ਼ਹੀਦ

ਇੱਕ ਵਾਰ ਫਿਰ ਪਾਕਿ ਨੇ ਕੀਤੀ ਜੰਗਬੰਦੀ ਦੀ ਉਲੰਘਣਾ, ਗੋਲੀਬਾਰੀ 'ਚ 1 ਜਵਾਨ ਸ਼ਹੀਦ

ਇੱਕ ਵਾਰ ਫਿਰ ਪਾਕਿ ਨੇ ਕੀਤੀ ਜੰਗਬੰਦੀ ਦੀ ਉਲੰਘਣਾ, ਗੋਲੀਬਾਰੀ 'ਚ 1 ਜਵਾਨ ਸ਼ਹੀਦ,ਪੁੰਛ: ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ 'ਚ ਕੰਟਰੋਲ ਰੇਖਾ ਕੋਲ ਪਾਕਿਸਤਾਨ ਵੱਲੋਂ ਇੱਕ ਵਾਰ ਫਿਰ ਤੋਂ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਜਿਸ ਕਾਰਨ ਇੱਕ ਜਵਾਨ ਸ਼ਹੀਦ ਹੋ ਗਿਆ ਹੈ। [caption id="attachment_273624" align="aligncenter" width="300"]jammu ਇੱਕ ਵਾਰ ਫਿਰ ਪਾਕਿ ਨੇ ਕੀਤੀ ਜੰਗਬੰਦੀ ਦੀ ਉਲੰਘਣਾ, ਗੋਲੀਬਾਰੀ 'ਚ 1 ਜਵਾਨ ਸ਼ਹੀਦ[/caption] ਮਿਲੀ ਜਾਣਕਾਰੀ ਮੁਤਾਬਕ ਪੁੰਛ ਦੇ ਸ਼ਾਹਪੁਰ ਅਤੇ ਕੇਰਨੀ ਇਲਾਕਿਆਂ 'ਚ ਬੀਤੀ ਸ਼ਾਮ ਸਰਹੱਦ ਪਾਰ ਤੋਂ ਗੋਲੀਬਾਰੀ ਸ਼ੁਰੂ ਹੋਈ ਅਤੇ ਇਹ ਰਾਤ ਭਰ ਲਗਾਤਾਰ ਹੁੰਦੀ ਰਹੀ। ਹੋਰ ਪੜ੍ਹੋ: ਫਿਰੋਜ਼ਪੁਰ: ਵਿਜੀਲੈਂਸ ਵਿਭਾਗ ਨੇ ਸਟੇਟ ਆਪਰੇਸ਼ਨ ਸੈੱਲ ਦਾ ਐੱਸ.ਐੱਚ.ਓ. ਰਿਸ਼ਵਤ ਲੈਂਦਿਆਂ ਦਬੋਚਿਆ ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ 'ਚ ਸਵੇਰੇ ਕਰੀਬ 4 ਵਜੇ ਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਅਤੇ ਉਸ ਨੂੰ ਤੁਰੰਤ ਫੌਜ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਦੀ ਮੌਤ ਹੋ ਗਈ।ਪਿਛਲੇ ਚਾਰ ਦਿਨਾਂ 'ਚ ਗੋਲੀਬਾਰੀ 'ਚ 2 ਜਵਾਨਾਂ ਦੀ ਮੌਤ ਹੋ ਚੁਕੀ ਹੈ। [caption id="attachment_273623" align="aligncenter" width="300"]jammu ਇੱਕ ਵਾਰ ਫਿਰ ਪਾਕਿ ਨੇ ਕੀਤੀ ਜੰਗਬੰਦੀ ਦੀ ਉਲੰਘਣਾ, ਗੋਲੀਬਾਰੀ 'ਚ 1 ਜਵਾਨ ਸ਼ਹੀਦ[/caption] ਜ਼ਿਕਰਯੋਗ ਹੈ ਕਿ 14 ਫਰਵਰੀ ਨੂੰ ਪੁਲਵਾਮਾ ਹਮਲੇ 'ਚ 40 ਸੀ.ਆਰ.ਪੀ.ਐੱਫ. ਜਵਾਨਾਂ ਦੇ ਸ਼ਹੀਦ ਹੋਣ ਤੋਂ ਦੋਹਾਂ ਦੇਸ਼ਾਂ 'ਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। -PTC News


Top News view more...

Latest News view more...