Advertisment

ਇੱਕ ਵਾਰ ਫਿਰ ਪਾਕਿ ਨੇ ਕੀਤੀ ਜੰਗਬੰਦੀ ਦੀ ਉਲੰਘਣਾ, ਗੋਲੀਬਾਰੀ 'ਚ 1 ਜਵਾਨ ਸ਼ਹੀਦ

author-image
Jashan A
Updated On
New Update
ਇੱਕ ਵਾਰ ਫਿਰ ਪਾਕਿ ਨੇ ਕੀਤੀ ਜੰਗਬੰਦੀ ਦੀ ਉਲੰਘਣਾ, ਗੋਲੀਬਾਰੀ 'ਚ 1 ਜਵਾਨ ਸ਼ਹੀਦ
Advertisment
ਇੱਕ ਵਾਰ ਫਿਰ ਪਾਕਿ ਨੇ ਕੀਤੀ ਜੰਗਬੰਦੀ ਦੀ ਉਲੰਘਣਾ, ਗੋਲੀਬਾਰੀ 'ਚ 1 ਜਵਾਨ ਸ਼ਹੀਦ,ਪੁੰਛ: ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ 'ਚ ਕੰਟਰੋਲ ਰੇਖਾ ਕੋਲ ਪਾਕਿਸਤਾਨ ਵੱਲੋਂ ਇੱਕ ਵਾਰ ਫਿਰ ਤੋਂ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਜਿਸ ਕਾਰਨ ਇੱਕ ਜਵਾਨ ਸ਼ਹੀਦ ਹੋ ਗਿਆ ਹੈ। jammu ਇੱਕ ਵਾਰ ਫਿਰ ਪਾਕਿ ਨੇ ਕੀਤੀ ਜੰਗਬੰਦੀ ਦੀ ਉਲੰਘਣਾ, ਗੋਲੀਬਾਰੀ 'ਚ 1 ਜਵਾਨ ਸ਼ਹੀਦ ਮਿਲੀ ਜਾਣਕਾਰੀ ਮੁਤਾਬਕ ਪੁੰਛ ਦੇ ਸ਼ਾਹਪੁਰ ਅਤੇ ਕੇਰਨੀ ਇਲਾਕਿਆਂ 'ਚ ਬੀਤੀ ਸ਼ਾਮ ਸਰਹੱਦ ਪਾਰ ਤੋਂ ਗੋਲੀਬਾਰੀ ਸ਼ੁਰੂ ਹੋਈ ਅਤੇ ਇਹ ਰਾਤ ਭਰ ਲਗਾਤਾਰ ਹੁੰਦੀ ਰਹੀ। ਹੋਰ ਪੜ੍ਹੋ: ਫਿਰੋਜ਼ਪੁਰ: ਵਿਜੀਲੈਂਸ ਵਿਭਾਗ ਨੇ ਸਟੇਟ ਆਪਰੇਸ਼ਨ ਸੈੱਲ ਦਾ ਐੱਸ.ਐੱਚ.ਓ. ਰਿਸ਼ਵਤ ਲੈਂਦਿਆਂ ਦਬੋਚਿਆ ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ 'ਚ ਸਵੇਰੇ ਕਰੀਬ 4 ਵਜੇ ਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਅਤੇ ਉਸ ਨੂੰ ਤੁਰੰਤ ਫੌਜ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਦੀ ਮੌਤ ਹੋ ਗਈ।ਪਿਛਲੇ ਚਾਰ ਦਿਨਾਂ 'ਚ ਗੋਲੀਬਾਰੀ 'ਚ 2 ਜਵਾਨਾਂ ਦੀ ਮੌਤ ਹੋ ਚੁਕੀ ਹੈ। jammu ਇੱਕ ਵਾਰ ਫਿਰ ਪਾਕਿ ਨੇ ਕੀਤੀ ਜੰਗਬੰਦੀ ਦੀ ਉਲੰਘਣਾ, ਗੋਲੀਬਾਰੀ 'ਚ 1 ਜਵਾਨ ਸ਼ਹੀਦ ਜ਼ਿਕਰਯੋਗ ਹੈ ਕਿ 14 ਫਰਵਰੀ ਨੂੰ ਪੁਲਵਾਮਾ ਹਮਲੇ 'ਚ 40 ਸੀ.ਆਰ.ਪੀ.ਐੱਫ. ਜਵਾਨਾਂ ਦੇ ਸ਼ਹੀਦ ਹੋਣ ਤੋਂ ਦੋਹਾਂ ਦੇਸ਼ਾਂ 'ਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। -PTC News-
punjabi-news latest-punjabi-news national-news latest-national-news jammu-kashmir-news latest-jammu-kashmir-news news-in-punjabi
Advertisment

Stay updated with the latest news headlines.

Follow us:
Advertisment