Sat, Sep 5, 2026
Whatsapp

1 ਕਰੋੜ 10 ਲੱਖ ਦੀ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

Reported by:  PTC News Desk  Edited by:  Shanker Badra -- January 07th 2018 07:48 PM
1 ਕਰੋੜ 10 ਲੱਖ ਦੀ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

1 ਕਰੋੜ 10 ਲੱਖ ਦੀ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

1 ਕਰੋੜ 10 ਲੱਖ ਦੀ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ:1 ਕਰੋੜ 10 ਲੱਖ ਦੀ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰਲੁਧਿਆਣਾ ਐੱਸ.ਟੀ.ਐੱਫ ਨੇ 210 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।1 ਕਰੋੜ 10 ਲੱਖ ਦੀ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰਗ੍ਰਿਫ਼ਤਾਰ ਨੌਜਵਾਨਾਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ਼ ਸੰਜੂ ਵਾਸੀ ਨਾਭਾ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਲੁਧਿਆਣਾ ਵਜੋਂ ਹੋਈ ਹੈ।ਸੰਜੂ 10ਵੀਂ ਕਲਾਸ ਦਾ ਵਿਦਿਆਰਥੀ ਹੈ।1 ਕਰੋੜ 10 ਲੱਖ ਦੀ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ 1 ਕਰੋੜ 10 ਲੱਖ ਰੁਪਏ ਦੱਸੀ ਜਾ ਰਹੀ ਹੈ। -PTCNews
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK