Mon, Apr 29, 2024
Whatsapp

10ਵੀਂ ਦੇ ਨਤੀਜਿਆਂ ਵਿੱਚ ਲੁਧਿਆਣਾ ਦੇ ਗੁਰਪ੍ਰੀਤ ਸਿੰਘ ਨੇ ਪੰਜਾਬ ਭਰ ਚੋਂ ਪਹਿਲਾਂ ਸਥਾਨ ਕੀਤਾ ਹਾਸਲ

Written by  Shanker Badra -- May 08th 2018 09:09 PM
10ਵੀਂ ਦੇ ਨਤੀਜਿਆਂ ਵਿੱਚ ਲੁਧਿਆਣਾ ਦੇ ਗੁਰਪ੍ਰੀਤ ਸਿੰਘ ਨੇ ਪੰਜਾਬ ਭਰ ਚੋਂ ਪਹਿਲਾਂ ਸਥਾਨ ਕੀਤਾ ਹਾਸਲ

10ਵੀਂ ਦੇ ਨਤੀਜਿਆਂ ਵਿੱਚ ਲੁਧਿਆਣਾ ਦੇ ਗੁਰਪ੍ਰੀਤ ਸਿੰਘ ਨੇ ਪੰਜਾਬ ਭਰ ਚੋਂ ਪਹਿਲਾਂ ਸਥਾਨ ਕੀਤਾ ਹਾਸਲ

10ਵੀਂ ਦੇ ਨਤੀਜਿਆਂ ਵਿੱਚ ਲੁਧਿਆਣਾ ਦੇ ਗੁਰਪ੍ਰੀਤ ਸਿੰਘ ਨੇ ਪੰਜਾਬ ਭਰ ਚੋਂ ਪਹਿਲਾਂ ਸਥਾਨ ਕੀਤਾ ਹਾਸਲ:ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਦਸਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ।ਦਸਵੀਂ ਦੇ ਨਤੀਜਿਆਂ ਵਿੱਚੋਂ ਇਸ ਵਾਰ ਮੁੰਡੇ ਨੇ ਬਾਜ਼ੀ ਮਾਰੀ ਹੈ।ਲੁਧਿਆਣਾ ਦੇ ਗੁਰਪ੍ਰੀਤ ਸਿੰਘ ਨੇ 98 ਫ਼ੀਸਦੀ ਅੰਕ ਹਾਸਲ ਕਰ ਕੇ ਸੂਬੇ ਵਿੱਚੋਂ ਪਹਿਲਾਂ ਸਥਾਨ ਹਾਸਲ ਕੀਤਾ ਹੈ।10th Result Ludhiana Gurpreet Singh First gaining position in Punjabਗੁਰਪ੍ਰੀਤ ਸਿੰਘ ਲੁਧਿਆਣਾ ਦੇ ਸ੍ਰੀ ਹਰਿਕ੍ਰਿਸ਼ਨ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਦਾ ਵਿਦਿਆਰਥੀ ਹੈ।ਗੁਰਪ੍ਰੀਤ ਸਿੰਘ ਨੇ 637 (98%) ਅੰਕ ਪ੍ਰਾਪਤ ਕਰਕੇ ਪੰਜਾਬ ਭਰ ਦੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।ਇਸਨੂੰ ਲੈ ਕੇ ਗੁਰਪ੍ਰੀਤ ਸਿੰਘ ਦੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ।10th Result Ludhiana Gurpreet Singh First gaining position in Punjabਇਸ ਤੋਂ ਇਲਾਵਾ ਦੂਜੇ ਤੇ ਤੀਜੇ ਸਥਾਨ 'ਤੇ ਕੁੜੀਆਂ ਦਾ ਕਬਜ਼ਾ ਰਿਹਾ ਹੈ।ਕਪੂਰਥਲਾ ਦੀ ਜੈਸਮੀਨ ਕੌਰ ਨੇ 97.85 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਜਾ ਤੇ ਫ਼ਤਹਿਗੜ੍ਹ ਸਾਹਿਬ ਦੀ ਪਰਨੀਤ ਕੌਰ ਨੇ 97.69 ਫ਼ੀਸਦੀ ਅੰਕ ਹਾਸਲ ਕਰ ਕੇ ਤੀਜੇ ਸਥਾਨ ਪ੍ਰਾਪਤ ਕੀਤਾ ਹੈ। -PTCNews


Top News view more...

Latest News view more...