Advertisment

ਕੋਲਾ ਖਾਨ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ , 11 ਮਜ਼ਦੂਰਾਂ ਦੀ ਹੋਈ ਮੌਤ

author-image
Shanker Badra
New Update
ਕੋਲਾ ਖਾਨ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ , 11 ਮਜ਼ਦੂਰਾਂ ਦੀ ਹੋਈ ਮੌਤ
Advertisment
ਕੋਲਾ ਖਾਨ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ , 11 ਮਜ਼ਦੂਰਾਂ ਦੀ ਹੋਈ ਮੌਤ:ਜਕਾਰਤਾ : ਇੰਡੋਨੇਸ਼ੀਆ ਦੇ ਸੁਮਾਤਰਾ ਸੂਬੇ ਵਿਚ ਇੱਕ
Advertisment
ਕੋਲਾ ਖਾਨ ਵਿਚ ਜ਼ਮੀਨ ਖਿਸਕਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ਦੌਰਾਨ 11 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਦੀ ਐਮਰਜੈਂਸੀ ਏਜੰਸੀ ਦੇ ਉੱਚ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। 11 killed as landslides hit illegal coal mine in Indonesia's South Sumatra ਕੋਲਾ ਖਾਨ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ , 11 ਮਜ਼ਦੂਰਾਂ ਦੀ ਹੋਈ ਮੌਤ ਸੂਬਾ ਐਮਰਜੈਂਸੀ ਪ੍ਰਬੰਧਨ ਏਜੰਸੀ ਦੇ ਆਵਾਜਾਈ ਤੇ ਐਮਰਜੈਂਸੀ ਇਕਾਈ ਦੇ ਮੁਖੀ ਇਰਾਨਿਆਯਾਹ ਨੇ ਇਸ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲਬੇ ਵਿਚ ਫਸੀਆਂ ਲਾਸ਼ਾਂ ਨੂੰ ਮਸ਼ੀਨਾਂ ਦੀ ਮਦਦ ਨਾਲ ਬਾਹਰ ਕੱਢਿਆ ਗਿਆ ਹੈ। ਇਹ ਵੀ ਪੜ੍ਹੋ : ਚਿੱਟਾ ਹੋ ਗਿਆ ਲਹੂ, ਕਲਯੁਗੀ ਮਾਮੇ ਨੇ ਕੀਤਾ ਆਪਣੀ ਹੀ ਨਾਬਾਲਿਗ ਭਾਣਜੀ ਨਾਲ ਗਲਤ ਕੰਮ
Advertisment
11 killed as landslides hit illegal coal mine in Indonesia's South Sumatra ਕੋਲਾ ਖਾਨ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ , 11 ਮਜ਼ਦੂਰਾਂ ਦੀ ਹੋਈ ਮੌਤ ਉਨ੍ਹਾਂ ਦੱਸਿਆ ਕਿ ਇਹ ਘਟਨਾ ਬੁੱਧਵਾਰ ਨੂੰ ਮੁਆਰਾ ਐਨਿਮ ਜ਼ਿਲ੍ਹੇ ਦੇ ਤੁਜੁੰਗ ਲਾਲੰਗ ਪਿੰਡ ਵਿਚ ਸ਼ਾਮ ਤਕਰੀਬਨ ਚਾਰ ਵਜੇ ਵਾਪਰੀ ਹੈ ਅਤੇ ਇਹ ਕੋਲਾ ਖਾਨ ਗੈਰ ਕਾਨੂੰਨੀ ਹੈ। 11 killed as landslides hit illegal coal mine in Indonesia's South Sumatra ਕੋਲਾ ਖਾਨ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ , 11 ਮਜ਼ਦੂਰਾਂ ਦੀ ਹੋਈ ਮੌਤ ਦੱਸਿਆ ਜਾਂਦਾ ਹੈ ਕਿ 8 ਮੀਟਰ ਦੀ ਡੂੰਘਾਈ ਵਿਚ ਦੱਬ ਜਾਣ ਕਾਰਨ 11 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਮਸ਼ੀਨਾਂ ਦੀ ਮਦਦ ਨਾਲ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ ਤੇ ਦਿਲ ਦਹਿਲਾ ਦੇਣ ਵਾਲੀ ਘਟਨਾ ਸੀ। -PTCNews educare-
landslides-hit-a-coal-mine 11-killed-by-landslide indonesia-mining-accident %e0%a8%95%e0%a9%8b%e0%a8%b2%e0%a8%be-%e0%a8%96%e0%a8%be%e0%a8%a8-%e0%a8%9a-%e0%a8%b5%e0%a8%be%e0%a8%aa%e0%a8%b0%e0%a8%bf%e0%a8%86-%e0%a8%b5%e0%a9%b1%e0%a8%a1%e0%a8%be-%e0%a8%b9%e0%a8%be%e0%a8%a6
Advertisment

Stay updated with the latest news headlines.

Follow us:
Advertisment