Advertisment

12ਵੀਂ ਜਮਾਤ ਵਿੱਚ ਪੜ੍ਹਦੀ ਭੈਣ ਨਾਲ ਨਾਜਾਇਜ਼ ਸਬੰਧ ਦੇ ਸ਼ੱਕ ਵਿੱਚ ਕਤਲ

author-image
PTC News Service
New Update
12ਵੀਂ ਜਮਾਤ ਵਿੱਚ ਪੜ੍ਹਦੀ ਭੈਣ ਨਾਲ ਨਾਜਾਇਜ਼ ਸਬੰਧ ਦੇ ਸ਼ੱਕ ਵਿੱਚ ਕਤਲ
Advertisment
12ਵੀਂ ਜਮਾਤ ਵਿੱਚ ਪੜ੍ਹਦੀ ਭੈਣ ਨਾਲ ਨਾਜਾਇਜ਼ ਸਬੰਧ ਦੇ ਸ਼ੱਕ ਵਿੱਚ ਕਤਲ
Advertisment
ਮੋਗਾ ਪਿੰਡ ਦਾਰਾਪੁਰ ਨਾਜਾਇਜ਼ ਸਬੰਧਾਂ ਦੇ ਸ਼ੱਕ ’ਚ ਇਕ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਪੁਲੀਸ ਨੇ ਇਸ ਸਬੰਧੀ ਦੋ ਸਕੇ ਭਰਾਵਾਂ ਸਮੇਤ ਚਾਰ ਜਣਿਆਂ ਖ਼ਿਲਾਫ਼ ਕਤਲ ਕੇਸ ਦਰਜ ਕਰ ਆਰੋਪੀਆਂ ਦੀ ਤਲਾਸ਼ ਕਰ ਰਹੀ ਹੈ । publive-image ਪੁਲੀਸ ਨੇ ਇਸ ਸਬੰਧੀ ਦੋ ਸਕੇ ਭਰਾਵਾਂ ਸਮੇਤ ਚਾਰ ਜਣਿਆਂ ਖ਼ਿਲਾਫ਼ ਕਤਲ ਕੇਸ ਦਰਜ ਕਰ ਲਿਆ ਹੈ।ਪੁਲੀਸ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਰਵੀ ਤੇ ਕੁਲਜਿੰਦਰਪਾਲ ਨੂੰ ਸ਼ੱਕ ਸੀ ਕਿ ਉਨ੍ਹਾਂ ਦੀ 12ਵੀਂ ਜਮਾਤ ਵਿੱਚ ਪੜ੍ਹਦੀ ਭੈਣ ਨਾਲ ਵਿੱਕੀ ਦੇ ਨਾਜਾਇਜ਼ ਸਬੰਧ ਸਨ।

publive-image

ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਏ। ਪੁਲੀਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ।-
Advertisment

Stay updated with the latest news headlines.

Follow us:
Advertisment