Thu, Apr 18, 2024
Whatsapp

12ਵੀਂ ਜਮਾਤ 'ਚ ਗੁਰੂ ਸਾਹਿਬਾਨ ਦਾ ਇਤਿਹਾਸ ਹਟਾਉਣ 'ਤੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਨੂੰ ਲਿਆ ਕਰੜੇ ਹੱਥੀਂ

Written by  Shanker Badra -- April 30th 2018 04:33 PM
12ਵੀਂ ਜਮਾਤ 'ਚ ਗੁਰੂ ਸਾਹਿਬਾਨ ਦਾ ਇਤਿਹਾਸ ਹਟਾਉਣ 'ਤੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਨੂੰ ਲਿਆ ਕਰੜੇ ਹੱਥੀਂ

12ਵੀਂ ਜਮਾਤ 'ਚ ਗੁਰੂ ਸਾਹਿਬਾਨ ਦਾ ਇਤਿਹਾਸ ਹਟਾਉਣ 'ਤੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਨੂੰ ਲਿਆ ਕਰੜੇ ਹੱਥੀਂ

12ਵੀਂ ਜਮਾਤ 'ਚ ਗੁਰੂ ਸਾਹਿਬਾਨ ਦਾ ਇਤਿਹਾਸ ਹਟਾਉਣ 'ਤੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਨੂੰ ਲਿਆ ਕਰੜੇ ਹੱਥੀਂ:ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਵਿਚੋਂ ਗੁਰੂ ਸਾਹਿਬਾਨ ਦੇ ਇਤਿਹਾਸ ਨੂੰ ਹਟਾਉਣ 'ਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਕਰੜੇ ਹੱਥੀਂ ਲੈਂਦੇ ਹੋਏ ਕਿਹਾ ਹੈ ਕਿ ਉਹਨਾਂ ਨੂੰ ਨਾ ਤਾਂ ਖ਼ੁਦ ਇਤਿਹਾਸ ਬਾਰੇ ਪਤਾ ਹੈ ਨਾ ਹੀ ਉਨ੍ਹਾਂ ਨੂੰ ਪੰਜਾਬੀ ਆਉਂਦੀ ਹੈ। ਉਨ੍ਹਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ ਦੀ ਕਾਬਲੀਅਤ ਤੇ ਸਵਾਲ ਚੁਕੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਪ੍ਰਸਤ ਲੋਕ ਅਜਿਹਾ ਕਿਸੇ ਹਾਲਤ ਵਿਚ ਇਸ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਹ ਕਿਤਾਬਾਂ ਸਾੜੀਆਂ ਜਾਣਗੀਆਂ। -PTCNews


Top News view more...

Latest News view more...