Advertisment

ਸੰਗਰੂਰ ਦੇ ਭਵਾਨੀਗੜ੍ਹ ਨੇੜੇ ਸਕੂਲ ਬੱਸ ਪਲਟਣ ਕਾਰਨ 15 ਤੋਂ 20 ਬੱਚੇ ਜ਼ਖਮੀ

author-image
Shanker Badra
New Update
ਸੰਗਰੂਰ ਦੇ ਭਵਾਨੀਗੜ੍ਹ ਨੇੜੇ ਸਕੂਲ ਬੱਸ ਪਲਟਣ ਕਾਰਨ 15 ਤੋਂ 20 ਬੱਚੇ ਜ਼ਖਮੀ
Advertisment
ਸੰਗਰੂਰ ਦੇ ਭਵਾਨੀਗੜ੍ਹ ਨੇੜੇ ਸਕੂਲ ਬੱਸ ਪਲਟਣ ਕਾਰਨ 15 ਤੋਂ 20 ਬੱਚੇ ਜ਼ਖਮੀ:ਸੰਗਰੂਰ ਦੇ ਭਵਾਨੀਗੜ੍ਹ ਵਿਖੇ ਇੱਕ ਨਿੱਜੀ ਸਕੂਲ ਦੀ ਵੈਨ ਪਲਟਣ ਕਾਰਨ 15 ਤੋਂ 20 ਬੱਚੇ ਜ਼ਖਮੀ ਹੋ ਗਏ।ਸੰਗਰੂਰ ਦੇ ਭਵਾਨੀਗੜ੍ਹ ਨੇੜੇ ਸਕੂਲ ਬੱਸ ਪਲਟਣ ਕਾਰਨ 15 ਤੋਂ 20 ਬੱਚੇ ਜ਼ਖਮੀਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਨਿੱਜੀ ਸਕੂਲ ਦੀ ਵੈਨ ਵੱਖ-ਵੱਖ ਪਿੰਡਾਂ ਦੇ ਬੱਚਿਆ ਨੂੰ ਲੈ ਕੇ ਆ ਰਹੀ ਸੀ ਕਿ ਲਿੰਕ ਰੋਡ 'ਤੇ ਵੈਨ ਦਾ ਡਰਾਈਵਰ ਵੈਨ ਤੋਂ ਸੰਤੁਲਨ ਗੁਆ ਬੈਠਾ ਤੇ ਵੈਨ ਬੇਕਾਬੂ ਹੋ ਕੇ ਇੱਕ ਦਰਖਤ ਨਾਲ ਟਕਰਾਉਣ ਤੋਂ ਬਾਅਦ ਖੇਤ ਵਿਚ ਜਾ ਕੇ ਪਲਟ ਗਈ।ਸੰਗਰੂਰ ਦੇ ਭਵਾਨੀਗੜ੍ਹ ਨੇੜੇ ਸਕੂਲ ਬੱਸ ਪਲਟਣ ਕਾਰਨ 15 ਤੋਂ 20 ਬੱਚੇ ਜ਼ਖਮੀਹਾਦਸੇ ਤੋਂ ਬਾਅਦ ਨੇੜੇ ਕੰਮ ਕਰ ਰਹੇ ਲੋਕਾਂ ਨੇ ਵੈਨ ਵਿਚ ਫਸੇ ਬੱਚਿਆ ਨੂੰ ਸ਼ੀਸ਼ੇ ਤੋੜ ਕੇ ਵੈਨ ਤੋਂ ਬਾਹਰ ਕੱਢਿਆ।ਸੰਗਰੂਰ ਦੇ ਭਵਾਨੀਗੜ੍ਹ ਨੇੜੇ ਸਕੂਲ ਬੱਸ ਪਲਟਣ ਕਾਰਨ 15 ਤੋਂ 20 ਬੱਚੇ ਜ਼ਖਮੀਓਧਰ ਹਾਦਸੇ ਨੂੰ ਲੈ ਕੇ ਗ਼ੁੱਸੇ ਵਿਚ ਆਏ ਲੋਕਾਂ ਨੇ ਸੰਗਰਰੂ-ਪਟਿਆਲਾ ਰੋਡ 'ਤੇ ਜਾਮ ਲਗਾ ਕੇ ਸਕੂਲ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। -PTCNews-
Advertisment

Stay updated with the latest news headlines.

Follow us:
Advertisment