Fri, Apr 19, 2024
Whatsapp

1984 ਸਿੱਖ ਕਤਲੇਆਮ ਮਾਮਲਾ : ਹਾਈਕੋਰਟ ਵੱਲੋਂ ਦੋਸ਼ੀ ਕਰਾਰ 9 ਵਿਅਕਤੀਆਂ ਨੂੰ ਸੁਪਰੀਮ ਕੋਰਟ ਨੇ ਕੀਤਾ ਬਰੀ

Written by  Shanker Badra -- April 30th 2019 01:48 PM -- Updated: April 30th 2019 04:14 PM
1984 ਸਿੱਖ ਕਤਲੇਆਮ ਮਾਮਲਾ : ਹਾਈਕੋਰਟ ਵੱਲੋਂ ਦੋਸ਼ੀ ਕਰਾਰ 9 ਵਿਅਕਤੀਆਂ ਨੂੰ ਸੁਪਰੀਮ ਕੋਰਟ ਨੇ ਕੀਤਾ ਬਰੀ

1984 ਸਿੱਖ ਕਤਲੇਆਮ ਮਾਮਲਾ : ਹਾਈਕੋਰਟ ਵੱਲੋਂ ਦੋਸ਼ੀ ਕਰਾਰ 9 ਵਿਅਕਤੀਆਂ ਨੂੰ ਸੁਪਰੀਮ ਕੋਰਟ ਨੇ ਕੀਤਾ ਬਰੀ

1984 ਸਿੱਖ ਕਤਲੇਆਮ ਮਾਮਲਾ : ਹਾਈਕੋਰਟ ਵੱਲੋਂ ਦੋਸ਼ੀ ਕਰਾਰ 9 ਵਿਅਕਤੀਆਂ ਨੂੰ ਸੁਪਰੀਮ ਕੋਰਟ ਨੇ ਕੀਤਾ ਬਰੀ:ਦਿੱਲੀ : 1984 ਸਿੱਖ ਕਤਲੇਆਮ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਦਾ ਨਜ਼ਰ ਨਹੀਂ ਆ ਰਿਹਾ।ਤ੍ਰਿਲੋਕਪੁਰੀ ਸਿੱਖ ਕਤਲੇਆਮ ਮਾਮਲੇ 'ਚ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ ਆਇਆ ਹੈ।ਇਸ ਦੌਰਾਨ ਸੁਪਰੀਮ ਕੋਰਟ ਨੇ ਤ੍ਰਿਲੋਕਪੁਰੀ 'ਚ 1984 ਸਿੱਖ ਕਤਲੇਆਮ ਮਾਮਲੇ 'ਚ ਦੰਗਾ ਅਤੇ ਅੱਗਜਨੀ ਲਈ ਹਾਈਕੋਰਟ ਵੱਲੋਂ ਦੋਸ਼ੀ ਠਹਿਰਾਏ 9 ਵਿਅਕਤੀਆਂ ਨੂੰ ਬਰੀ ਕਰ ਦਿੱਤਾ ਹੈ। [caption id="attachment_289330" align="aligncenter" width="300"]1984 Sikh Genocide Case Supreme Court Conviction 9 people Acquittal 1984 ਸਿੱਖ ਕਤਲੇਆਮ ਮਾਮਲਾ : ਹਾਈਕੋਰਟ ਵੱਲੋਂ ਦੋਸ਼ੀ ਕਰਾਰ 9 ਵਿਅਕਤੀਆਂ ਨੂੰ ਸੁਪਰੀਮ ਕੋਰਟ ਨੇ ਕੀਤਾ ਬਰੀ[/caption] ਸੁਪਰੀਮ ਕੋਰਟ ਨੇ ਮੁਲਜ਼ਮਾਂ ਖਿਲਾਫ਼ ਪੁਖ਼ਤਾ ਸਬੂਤ ਨਾ ਹੋਣ ਦਾ ਹਵਾਲਾ ਦਿੱਤਾ ਹੈ ਜਦਕਿ ਦਿੱਲੀ ਹਾਈਕੋਰਟ ਨੇ ਇਸ ਸਾਲ ਨਵੰਬਰ ਵਿਚ ਆਪਣੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ। [caption id="attachment_289331" align="aligncenter" width="300"]1984 Sikh Genocide Case Supreme Court Conviction 9 people Acquittal 1984 ਸਿੱਖ ਕਤਲੇਆਮ ਮਾਮਲਾ : ਹਾਈਕੋਰਟ ਵੱਲੋਂ ਦੋਸ਼ੀ ਕਰਾਰ 9 ਵਿਅਕਤੀਆਂ ਨੂੰ ਸੁਪਰੀਮ ਕੋਰਟ ਨੇ ਕੀਤਾ ਬਰੀ[/caption] ਹੋਰ ਖਬਰਾਂ:ਨਵਜੋਤ ਕੌਰ ਸਿੱਧੂ ਦੀ ਕਰੀਬੀ ਅਤੇ ਚੰਡੀਗੜ੍ਹ ਦੀ ਸਾਬਕਾ ਮੇਅਰ ਪੂਨਮ ਸ਼ਰਮਾ ਭਾਜਪਾ ਵਿੱਚ ਸ਼ਾਮਿਲ ਜਾਣਕਾਰੀ ਅਨੁਸਾਰ ਇਨ੍ਹਾਂ ਵਿੱਚ ਵੇਦਪ੍ਰਕਾਸ਼ ,ਬ੍ਰਹਮਾ ਸਿੰਘ ,ਗਨਸ਼ੇਨ, ਤਾਰਾਚੰਦ, ਸੁਰੇਂਦਰ ਸਿੰਘ (ਕਲਿਆਣਪੁਰੀ) ਹਬੀਬ, ਰਾਮ ਸ਼੍ਰੋਮਣੀ, , ਸੁੱਬਾਰ ਸਿੰਘ, ਸੁਰੇਂਦਰ ਮੂਰਤੀ ਦਾ ਨਾਂ ਸ਼ਾਮਲ ਹਨ। -PTCNews


Top News view more...

Latest News view more...