Sat, Apr 27, 2024
Whatsapp

ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਪਲਟੀ ਬੱਸ, 2 ਮੌਤਾਂ

Written by  Jashan A -- January 13th 2020 11:24 AM
ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਪਲਟੀ ਬੱਸ, 2 ਮੌਤਾਂ

ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਪਲਟੀ ਬੱਸ, 2 ਮੌਤਾਂ

ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਪਲਟੀ ਬੱਸ, 2 ਮੌਤਾਂ,ਨਵੀਂ ਦਿੱਲੀ: ਸੰਘਣੀ ਧੁੰਦ ਕਾਰਨ ਦੇਸ਼ ਭਰ 'ਚ ਲਗਾਤਰ ਸੜਕੀ ਹਾਦਸੇ ਵਾਪਰ ਰਹੇ ਹਨ, ਜਿਨ੍ਹਾਂ 'ਚ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਉੱਤਰ ਪ੍ਰਦੇਸ਼ ਦੇ ਫ਼ਤਿਹਾਬਾਦ ਦੇ ਨੇੜੇ ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਵਾਪਰਿਆ ਹੈ, ਜਿਥੇ ਇੱਕ ਬੱਸ ਬੇਕਾਬੂ ਹੋ ਕੇ ਬੱਸ ਦੇ ਪਲਟ ਗਈ।ਇਸ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ 16 ਲੋਕ ਜ਼ਖਮੀ ਹੋਏ ਹਨ। ਹੋਰ ਪੜ੍ਹੋ: ਚੜ੍ਹਦੀ ਸਵੇਰ ਸ਼ਿਮਲਾ ਨੇੜੇ ਵਾਪਰਿਆ ਵੱਡਾ ਹਾਦਸਾ, ਬੱਸ ਖਾਈ 'ਚ ਡਿੱਗਣ ਨਾਲ 1 ਦੀ ਮੌਤ, 6 ਜ਼ਖਮੀ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਉਧਰ ਘਟਨਾ ਦੀ ਸੂਚਨਾ ਮਿਲਣ 'ਤੇ ਸਥਾਨਕ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTC News


  • Tags

Top News view more...

Latest News view more...