Fri, Apr 19, 2024
Whatsapp

ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ 2 RPF ਜਵਾਨ, ਦੇਖ ਕੇ ਤੁਹਾਡੀ ਵੀ ਕੰਬ ਜਾਵੇਗੀ ਰੂਹ

Written by  Jashan A -- December 23rd 2019 05:10 PM -- Updated: December 23rd 2019 05:24 PM
ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ 2 RPF ਜਵਾਨ, ਦੇਖ ਕੇ ਤੁਹਾਡੀ ਵੀ ਕੰਬ ਜਾਵੇਗੀ ਰੂਹ

ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ 2 RPF ਜਵਾਨ, ਦੇਖ ਕੇ ਤੁਹਾਡੀ ਵੀ ਕੰਬ ਜਾਵੇਗੀ ਰੂਹ

ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ 2 RPF ਜਵਾਨ, ਦੇਖ ਕੇ ਤੁਹਾਡੀ ਵੀ ਕੰਬ ਜਾਵੇਗੀ ਰੂਹ,ਕਰਤਾਰਪੁਰ: ਪੰਜਾਬ 'ਚ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਜਿਨ੍ਹਾਂ 'ਚ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। Road Accidentਅਜਿਹਾ ਹੀ ਇੱਕ ਹੋਰ ਭਿਆਨਕ ਸੜਕ ਹਾਦਸਾ ਕਰਤਾਰਪੁਰ ਦੇ ਨੌਗਾਜ਼ਾ ਨੇੜੇ ਵਾਪਰਿਆ ਹੈ,ਜਿਥੇ ਇਕ ਟਰੱਕ ਅਤੇ ਕਾਰ ਦੀ ਆਪਸ 'ਚ ਟੱਕਰ ਹੋ ਗਈ। Road Accidentਇਸ ਹਾਦਸੇ ਦੌਰਾਨ ਆਲਟੋ ਕਾਰ 'ਚ ਸਵਾਰ 2 ਮੁਲਾਜ਼ਮਾਂ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹੋਰ ਪੜ੍ਹੋ: ਇਟਲੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ ,12 ਵਿਦੇਸ਼ੀ ਕਾਮਿਆਂ ਦੀ ਹੋਈ ਮੌਤ Road Accidentਉਧਰ ਇਸ ਘਟਨਾ ਬਾਰੇ ਜਿਵੇਂ ਹੀ ਸਥਾਨਕ ਪੁਲਿਸ ਨੂੰ ਪਤਾ ਚੱਲਿਆ ਤਾਂ ਉਹਨਾਂ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...